ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਦਾ 28 ਮਾਰਚ ਤੱਕ ਪੁਲਿਸ ਰਿਮਾਂਡ ਵਧਾਇਆ ਗਿਆ ਹੈ। ਡਿਬਰੂਗੜ੍ਹ ਤੋਂ ਲਿਆਂਦੇ ਸੱਤ ਸਾਥੀਆਂ ਤੇ ਅਮਨਦੀਪ ਅਮਨਾ ਦਾ ਵਧਿਆ ਰਿਮਾਂਡ, ਅਜਨਾਲਾ ਕੋਰਟ ਨੇ ਫ਼ੈਸਲਾ ਸੁਣਾਇਆ ਹੈ। ਐਨ.ਐਸ.ਏ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਗਿਆ ਸੀ।
ਅਜਨਾਲਾ ਥਾਣੇ ਮਾਮਲੇ ‘ਚ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਦਾ ਵਧਿਆ ਰਿਮਾਂਡ:
