ਕਰਨਲ ਬਾਠ ਕੁੱਟਮਾਰ ਮਾਮਲੇ ’ਚ ਚੰਡੀਗੜ੍ਹ ਪੁਲਿਸ ਵਲੋਂ SIT ਦਾ ਗਠਨ ਕੀਤਾ ਗਿਆ ਹੈ। ਚੰਡੀਗੜ੍ਹ ਦੇ ਐਸ ਪੀ ਮਨਜੀਤ ਸ਼ਿਓਰਾਨ ਹੁਣ ਇਸ ਮਾਮਲੇ ਦੀ ਜਾਂਚ ਕਰਨਗੇ। SP ਦੀ ਅਗਵਾਈ ਹੇਠ ਬਣਾਈ ਗਈ 4 ਮੈਂਬਰੀ ਐਸ ਆਈ ਟੀ ਚ DSP, ਇੱਕ ਇੰਸਪੈਕਟਰ ਤੇ ਇੱਕ ਸਬ-ਇੰਸਪੈਕਟਰ ਸ਼ਾਮਲ ਹੋਣਗੇ। ਇਹ SIT ਹਾਈ ਕੋਰਟ ਦੇ ਹੁਕਮਾਂ ‘ਤੇ ਬਣਾਈ ਗਈ ਹੈ ਅਤੇ ਇਹ SIT 4 ਮਹੀਨਿਆਂ ਦੇ ਅੰਦਰ-ਅੰਦਰ ਇਹ ਜਾਂਚ ਪੂਰੀ ਕਰੇਗੀ।
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਚੰਡੀਗੜ੍ਹ ਪੁਲਿਸ ਵਲੋਂ ਨਵੀਂ SIT ਦਾ ਗਠਨ:
