ਪਟਿਆਲਾ ‘ਚ ਕਰਨਲ ਤੇ ਉਸ ਦੇ ਪੁੱਤਰ ਦੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਸ਼ਿਕਾਇਤ ਦੇ ਬਾਵਜੂਦ ਕਾਰਵਾਈ ਨਾ ਕਰਨ ਵਾਲੇ ਅਧਿਕਾਰੀ ਦਾ ਨਾਅ ਦੱਸਿਆ ਜਾਵੇ। ਇਸ ਤੋਂ ਪਹਿਲਾਂ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਤੇ ਅਫ਼ਸਰਾਂ ਦੀ ਝਾੜਝੰਬ ਕੀਤੀ ਸੀ, ਅਤੇ ਕਰਨਲ ਕੁੱਟਮਾਰ ਮਾਮਲੇ ਦੀ ਜਾਂਚ ਸੀ.ਬੀ.ਆਈ ਦੇ ਹੱਥਾਂ ਵਿੱਚ ਸੌਂਪਣ ਦੀ ਗੱਲ ਕੀਤੀ ਸੀ।
ਕਰਨਲ ਬਾਠ ਦੀ ਕੀਤੀ ਕਥਿਤ ਤੌਰ ’ਤੇ ਪੁਲਿਸ ਵੱਲੋਂ ਕੁੱਟਮਾਰ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੀਤੀ ਵੱਡੀ ਕਾਰਵਾਈ:
