ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ‘ਤੇ ਐਫ ਆਈ ਆਰ ਦਰਜ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਦਿੱਲੀ ਪੁਲਿਸ ਨੇ ਰਾਉਸ ਐਵੇਨਿਊ ਕੋਰਟ ਨੂੰ ਇਹ ਜਾਣਕਾਰੀ ਦਿੱਤੀ। ਇਹ ਕਾਰਵਾਈ ਸ਼ਿਕਾਇਤਕਰਤਾ ਵੱਲੋਂ ਦਵਾਰਕਾ ਖੇਤਰ ‘ਚ ਡਿਫੇਸਮੈਂਟ ਆਫ ਪਬਲਿਕ ਪ੍ਰਾਪਰਟੀ ਐਕਟ ਦੀ ਕਥਿਤ ਉਲੰਘਣਾ ਤੋਂ ਬਾਅਦ ਕੀਤੀ ਗਈ ਹੈ। ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਪੁਲਿਸ ਨੂੰ ਇਸ ਸਾਲ 11 ਮਾਰਚ ਨੂੰ ਇੱਕ ਐੱਫਆਈਆਰ ਦਰਜ ਕਰਨ ਅਤੇ ਪਾਲਣਾ ਰਿਪੋਰਟ ਦਰਜ ਕਰਨ ਦਾ ਨਿਰਦੇਸ਼ ਦਿੱਤਾ ਸੀ।
ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਕੀਤੀ ਐੱਫਆਈਆਰ ਦਰਜ:
