ਪੰਜਾਬ ਵਿੱਚ ਲਗਾਤਾਰ ਗ੍ਰਨੇਡ ਹਮਲੇ ਹੋ ਰਹੇ ਹਨ, ਜਿਸ ਤੇ ਵਿਰੋਧੀ ਧਿਰ ਨੇ ਭਗਵੰਤ ਮਾਨ ਤੇ ਸਰਕਾਰ ਤੇ ਤੰਜ ਕਸਨੇ ਸੁਰੂ ਕਰ ਦਿੱਤੇ ਹਨ। ਵਿਰੋਧੀ ਧਿਰ ਨੇ ਮਾਨ ਸਰਕਾਰ ਨੂੰ ਆੜੇ-ਹੱਥੀ ਲਿਆ ਹੈ ਤੇ ਪੰਜਾਬ ਵਿੱਚ ਵੱਧ ਰਹੇ ਗ੍ਰਨੇਡ ਹਮਲਿਆਂ ਤੇ ਭਗਵੰਤ ਮਾਨ ਸਰਕਾਰ ਦਾ ਰੁਖ ਜਾਣਨਾ ਚਾਹੁੰਦੀ ਹੈ, ਪਰ ਸਰਕਾਰ ਨੇ ਇਹਨਾਂ ਹੋ ਰਹੇ ਗ੍ਰਨੇਡ ਹਮਲਿਆਂ ਪਿੱਛੇ ਪਾਕਿਸਤਾਨ ਦਾ ਹੱਥ ਦੱਸਿਆ ਹੈ ਜਿਸ ਵਿੱਚ ਆਈ ਐਸ ਆਈ ਪਾਕਿਸਤਾਨ ਦੀ ਮੁੱਖ ਏਜੰਸੀ ਤੇ ਉੱਥੇ ਬੈਠੇ ਗੈਂਗਸਟਰਾਂ ਦਾ ਹੱਥ ਹੈ। ਪੰਜਾਬ ਵਿਚ ਵੱਧ ਰਹੇ ਗ੍ਰਨੇਡ ਹਮਲਿਆਂ ‘ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਚਿੰਤਾ ਪ੍ਰਗਟਾਈ ਹੈ, ਤੇ ਇਸ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ ਪਰ ਦੂਜੇ ਪਾਸੇ ਪੰਜਾਬ ਸਰਕਾਰ ਨੇ ਵਿਰੋਧੀ ਧਿਰ ਤੇ ਸਿਆਸੀ ਲਾਹਾ ਲੈਣ ਦਾ ਲਾਇਆ ਦੋਸ਼ ਲਗਾਇਆ ਹੈ।
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਰਾਜਪਾਲ ਨੂੰ ਲਿਖੀ ਚਿੱਠੀ-
