ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਨੂੰ ਡਿਬਰੂਗੜ੍ਹ ਜੇਲ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਹੈ। ਪਪਲਪ੍ਰੀਤ ਨੂੰ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਬੀਤੀ 9 ਅਪ੍ਰੈਲ ਨੂੰ ਪਪਲਪ੍ਰੀਤ ‘ਤੇ ਲਗਾਈ ਗਈ ਐਨ ਐਸ ਏ ਦੀ ਮਿਆਦ ਖ਼ਤਮ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ NSA ਵਿੱਚ ਵਾਧਾ ਨਹੀਂ ਕੀਤਾ ਗਿਆ।
ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਨੂੰ ਡਿਬਰੂਗੜ੍ਹ ਜੇਲ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਪੁਲਿਸ-
