ਸ਼ੋਮਣੀ ਕਮੇਟੀ ਨੇ ਇਸ ਸਾਲ ਸੈਂਸਨ 2025-26 ਵਿੱਚ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜ਼ਟ ਪੇਸ਼ ਕੀਤਾ ਹੈ। ਇਸ ਸਾਲ ਦੇ ਬਜ਼ਟ ਵਿੱਚ ਪਿਛਲੇ ਸਾਲ ਨਾਲੋਂ 10 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਸਾਲ ਸ਼੍ਰੋਮਣੀ ਕਮੇਟੀ ਦਾ ਖਰਚਾ ਅਨੁਮਾਨ 1376 ਕਰੋੜ 47 ਲੱਖ ਰੁਪਏ ਦੇ ਕਰੀਬ ਹੈ। ਕਈ ਸਿੱਖ ਜਥੇਬੰਦੀਆਂ ਨੇ ਸ਼੍ਰੀ ਅੰਮ੍ਰਿਤਸਰ ਵਿਖੇ ਜਥੇਦਾਰਾਂ ਦੀ ਬਹਾਲੀ ਲਈ ਧਰਨਾ ਪ੍ਰਦਰਸ਼ਨ ਵੀ ਕੀਤਾ ਹੈ।
ਸ਼੍ਰੋਮਣੀ ਕਮੇਟੀ ਨੇ ਇਸ ਵਾਰ ਪੇਸ਼ ਕੀਤਾ 13 ਅਰਬ ਤੋਂ ਵੀ ਵੱਧ ਦਾ ਬਜ਼ਟ:
