ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ:
ਅੰਮ੍ਰਿਤਸਰ, 29 ਮਾਰਚ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ […]