Main News

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਚੌਥੇ ਦਿਨ ਦੀ ਕਾਰਵਾਈ ਦੌਰਾਨ ਸਦਨ ਵਿਚ ਆਂਗਣਵਾੜੀ ਵਰਕਰਾਂ ਦੀ ਤਨਖਾਹ ਦਾ ਮੁੱਦਿਆ ਗੂੰਜਿਆ:

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਅੱਜ ਚੌਥੇ ਦਿਨ ਦੀ ਕਾਰਵਾਈ ਦੌਰਾਨ ਸਦਨ ਵਿਚ ਆਂਗਣਵਾੜੀ ਵਰਕਰਾਂ ਦੀ ਤਨਖਾਹ ਦਾ ਮੁੱਦਿਆ ਗੂੰਜਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਸਰਕਾਰ ਕੋਲ ਕੋਈ ਅਜਿਹੀ ਤਜਵੀਜ਼ ਹੈ ਜਿਸ ਵਿਚ ਆਂਗਣਵਾੜੀ ਵਰਕਰਾਂ ਦੀ ਭਵਿੱਖ ਵਿਚ ਤਨਖਾਹ ਵਧਾਈ ਜਾਵੇਗੀ। ਇਸ ਦਾ ਜਵਾਬ […]

Main News

ਅਨਾਜ ਦੀ ਚੁਕਾਈ ਤੇਜ਼ ਕਰਨ ਲਈ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ:

ਅਨਾਜ ਦੀ ਚੁਕਾਈ ਤੇਜ਼ ਕਰਨ ਲਈ ਜੋਸ਼ੀ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ ,ਸਾਈਲੋਜ ਲਈ ਕਣਕ ਦੀ ਖਰੀਦ ਵਾਸਤੇ ਆੜ੍ਹਤੀਆਂ ਦੇ ਕਮਿਸ਼ਨ ‘ਚ ਕਟੌਤੀ ਦਾ ਮੁੱਦਾ ਚੁੱਕਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਦੇਰ ਸ਼ਾਮ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। […]

Main News

ਰੁੱਖਾਂ ਨੂੰ ਵੱਢਣਾ ਮਨੁੱਖੀ ਕਤਲ ਤੋਂ ਵੀ ਭੈੜਾ, ਸੁਪਰੀਮ ਕੋਰਟ:

ਸੁਪਰੀਮ ਕੋਰਟ ਨੇ ਰੁੱਖਾਂ ਦੀ ਕਟਾਈ ਨੂੰ ਲੈ ਕਿ ਇੱਕ ਨਿਰਣਾ ਲਿਆ ਹੈ ਤੇ ਕਿਹ ਕਿ ਰੁੱਖਾਂ ਨੂੰ ਵੱਢਣਾ ਮਨੁੱਖੀ ਕਤਲ ਤੋਂ ਵੀ ਭੈੜਾ ਹੈ, ਦੋਸ਼ੀਆਂ ਲਈ ਕੋਈ ਰਹਿਮ ਨਹੀਂ ਹੈ।

Main News

ਪੰਜਾਬ ਬਜਟ ਵਿਚ ਸਮਾਜਿਕ ਨਿਆਂ ਅਤੇ ਅਨੁਸੂਚਿਤ ਜਾਤੀਆਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਵੱਲੋਂ ਕੀਤਾ ਗਿਆ ਵੱਡਾ ਐਲਾਨ:

ਪੰਜਾਬ ਬਜਟ ਵਿਚ ਸਮਾਜਿਕ ਨਿਆਂ ਅਤੇ ਅਨੁਸੂਚਿਤ ਜਾਤੀਆਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਐਲਾਨ ਕਰਦੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਭਾਈਚਾਰੇ ਵੱਲੋਂ ‘ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ’ ਤੋਂ 2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ। ਇਸ ਦੇ ਨਾਲ 5 ਹਜ਼ਾਰ […]

Main News

ਪੰਜਾਬ ਬਜਟ 2025-26′ ਚ ਕੀਤਾ ਗਿਆ ਐਲਾਨ-

ਪਾਤੜਾਂ ਚ ਬਣਾਈ ਜਾਵੇਗੀ ਅਦਾਲਤੀ ਕੰਪਲੈਕਸ। 3 ਥਾਵਾਂ ਉੱਤੇ ਬਣਾਈਆਂ ਜਾਣਗੀਆਂ ਨਵੀਆਂ ਅਦਾਲਤਾਂ। ਡੇਰਾਬੱਸੀ, ਖੰਨਾ ਅਤੇ ਪਾਤੜਾਂ ਵਿੱਚ ਬਣਨਗੇ ਨਵੇਂ ਅਦਾਲਤੀ ਕੰਪਲੈਕਸ, ਨਵੀਆਂ ਅਦਾਲਤਾਂ ਲਈ 132 ਕਰੋੜ ਰੁਪਏ ਰਾਖਵਾਂ ਰੱਖ ਗਏ ਹਨ।

Main News

ਪੰਜਾਬ ਸਰਕਾਰ ਦੀ ਭ੍ਰਿਸ਼ਟ ਨਾਇਬ ਤਹਿਸੀਲਦਾਰ ਤੇ ਸਾਬਕਾ ਪਟਵਾਰੀ ਤੇ ਕੀਤੀ ਕਾਨੂੰਨੀ ਕਾਰਵਾਈ:

ਪੰਜਾਬ ਸਰਕਾਰ ਨੇ ਸਾਬਕਾ ਨਾਇਬ ਤਹਿਸੀਲਦਾਰ ਵਰਿੰਦਰਪਾਲ ਧੂਤ ਦੀ ਜਾਇਦਾਦ ਜ਼ਬਤ ਕੀਤੀ ਹੈ। ਸਾਬਕਾ ਪਟਵਾਰੀ ਇਕਬਾਲ ਦੀ ਜ਼ਮੀਨ ਵੀ ਕੁਰਕ ਹੋਈ ਹੈ। 12.31 ਕਰੋੜ ਦੀ ਅਚੱਲ ਜਾਇਦਾਦ ਕੀਤੀ ਜ਼ਬਤ। ਪਿੰਡ ਸਿਉਂਕ ਦੇ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ਤੇ ਅਲਾਟ ਕੀਤੀ ਸੀ ਜਾਇਦਾਦ। ਡੀਲਰਾਂ ਦੁਆਰਾ ਪਿੰਡ ਵਾਸੀਆਂ ਤੋਂ ਪਾਵਰ ਆਫ਼ ਅਟਾਰਨੀ ਰਾਹੀਂ ਕੀਤੀ ਸੀ ਹਾਸਲ।

Main News

ਕਰਨਲ ਬਾਠ ਦੀ ਕੀਤੀ ਕਥਿਤ ਤੌਰ ’ਤੇ ਪੁਲਿਸ ਵੱਲੋਂ ਕੁੱਟਮਾਰ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੀਤੀ ਵੱਡੀ ਕਾਰਵਾਈ:

ਪਟਿਆਲਾ ‘ਚ ਕਰਨਲ ਤੇ ਉਸ ਦੇ ਪੁੱਤਰ ਦੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਸ਼ਿਕਾਇਤ ਦੇ ਬਾਵਜੂਦ ਕਾਰਵਾਈ ਨਾ ਕਰਨ ਵਾਲੇ ਅਧਿਕਾਰੀ ਦਾ ਨਾਅ ਦੱਸਿਆ ਜਾਵੇ। ਇਸ ਤੋਂ ਪਹਿਲਾਂ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਤੇ ਅਫ਼ਸਰਾਂ ਦੀ ਝਾੜਝੰਬ ਕੀਤੀ ਸੀ, ਅਤੇ ਕਰਨਲ […]

Main News

28 ਮਾਰਚ ਦੇ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਿਸਾਨਾਂ ਉੱਤੇ ਵੱਡੀ ਕਾਰਵਾਈ:

ਪੰਜਾਬ ਪੁਲਿਸ ਨੇ ਦੇਰ ਰਾਤ ਤੋਂ ਸੁਰਜੀਤ ਫੂਲ, ਸੁਖਰਾਜ ਭੋਜਰਾਜ ਸਮੇਤ ਕਈ ਕਿਸਾਨ ਲੀਡਰਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਹੈ। ਕਈ ਕਿਸਾਨ ਨੇਤਾਵਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਆ ਰਹੀ ਹੈ। ਕਈ ਆਗੂਆਂ ਨੂੰ ਘਰਾਂ ਵਿਚ ਕੀਤਾ ਨਜ਼ਰਬੰਦ ਕੀਤਾ ਗਿਆ ਹੈ। 28 ਮਾਰਚ ਨੂੰ SKM ਨਾਲ ਮਿਲ ਕੇ ਦੋਵਾਂ ਮੋਰਚਿਆਂ ਨੇ ਕਰਨਾ ਹੈ […]

Main News

ਆਪ’ ਆਗੂ ਸੋਨੀਆ ਮਾਨ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ:

ਬਾਲੀਵੁੱਡ ਤੇ ਪੰਜਾਬੀ ਅਦਾਕਾਰਾ ਨੇ ਆਮ ਆਦਮੀ ਪਾਰਟੀ ਦੇ ਨਾਲ ਹੱਥ ਮਿਲਾਇਆ ਸੀ, ਉਸਤੋਂ ਬਾਅਦ ਉਹ ਲਗਾਤਾਰ ਸੁਰਖੀਆਂ ਵਿੱਚ ਬਣੇ ਰਹੀ ਹੈ। ਸੋਨੀਆਂ ਮਾਨ ਨੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਹੈ।

Main News

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਘਰ ਸੀ.ਬੀ.ਆਈ. ਨੇ ਕੀਤੀ ਛਾਪੇਮਾਰੀ:

ਸੀ.ਬੀ.ਆਈ.ਨੇ ਬੁੱਧਵਾਰ ਨੂੰ 6,000 ਕਰੋੜ ਰੁਪਏ ਦੇ ਮਹਾਦੇਵ ਐਪ ਘਪਲੇ ਦੇ ਸਬੰਧ ‘ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਘਰ ਛਾਪੇ ਮਾਰੇ। ਇਹ ਛਾਪੇਮਾਰੀ ਕਾਂਗਰਸ ਦੀ ਮੀਟਿੰਗ ਲਈ ਬਘੇਲ ਦੇ ਨਵੀਂ ਦਿੱਲੀ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ ਕੀਤੀ ਗਈ ਹੈ। ਇਸ ਦੌਰਾਨ ਸੂਬਾ ਕਾਂਗਰਸ ਨੇ ਕਿਹਾ ਕਿ ਭਾਜਪਾ ਨੇ ਬਘੇਲ ਤੋਂ ਡਰ ਕੇ […]