ਪੰਜਾਬ ਦਾ ਬਜਟ ਪੇਸ਼ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ-
ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਬਜਟ ਪੇਸ਼ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਹਨ। ਬਜਟ ’ਚ ਦੋ ਵਰ੍ਹਿਆਂ ਮਗਰੋਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਝਲਕਾਰਾ ਵੀ ਵੇਖਣ ਨੂੰ ਮਿਲ ਸਕਦਾ ਹੈ। ਆਪ ਸਰਕਾਰ ਵਲੋਂ ਚੌਥੇ ਬਜਟ ਵਿੱਚ ਆਮ ਆਦਮੀ ’ਤੇ ਕੋਈ ਨਵਾਂ ਟੈਕਸ ਲਾਉਣ ਦੀ ਸੰਭਾਵਣਾ ਘੱਟ ਜਾਪਦੀ […]