ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚੋਂ 73 ਦੇ ਕਰੀਬ ਕਿਸਾਨ ਅਤੇ ਕਿਸਾਨ ਬੀਬੀਆਂ ਨੂੰ ਦੇਰ ਰਾਤ ਰਿਹਾਅ ਕੀਤਾ ਗਿਆ ਹੈ-
ਆਈ.ਜੀ ਸੁਖਚੈਨ ਸਿੰਘ ਗਿੱਲ ਦੇ ਅਨੁਸਾਰ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਤੇ ਕਿਸਾਨ ਬੀਬੀਆਂ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਅਨੁਸਾਰ ਹੀ ਕੱਲ ਦੇਰ ਰਾਤ ਪੰਜਾਬ ਪੁਲਿਸ ਵੱਲੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚੋਂ 73 ਦੇ ਕਰੀਬ ਕਿਸਾਨ ਅਤੇ ਕਿਸਾਨ ਬੀਬੀਆਂ ਨੂੰ ਰਿਹਾਅ ਕੀਤਾ ਗਿਆ ਹੈ। ਪਹਿਲਾਂ ਪੰਜਾਬ ਪੁਲਿਸ […]