ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਗੜਗੱਜ ਨੇ ਪ੍ਰਗਟਾਈ ਗਹਿਰੀ ਚਿੰਤਾਂ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤਾ ਇੱਕ ਪ੍ਰੈੱਸ ਨੋਟ:-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਉਹ ਅਕਸਰ ਇਹ ਸੋਚਦੇ ਹਨ ਕਿ ਅਦਾਲਤਾਂ ਵਿੱਚੋਂ ਸਮੇਂ ਸਿਰ ਇਨਸਾਫ਼ ਮਿਲਣਾ ਬਹੁਤ ਮਾਇਨੇ ਰੱਖਦਾ ਹੈ। ਅਜਿਹੇ ਕਈ ਕੇਸ ਹਨ ਜਿਨ੍ਹਾਂ […]