ਸਾਰੇ ਬੰਦੀ ਸਿੰਘਾਂ ਦੇ ਘਰਾਂ ‘ਚ ਜਾਣਗੇ ਜਥੇਦਾਰ ਗੜਗੱਜ:-

ਉਨ੍ਹਾਂ ਕਿਹਾ ਕਿ ਕੌਮ ਦਾ ਤਰਜ਼ਮਾਨ ਹੋਣ ਦੇ ਨਾਤੇ ਉਹ ਉਹਨਾਂ ਸਾਰੇ ਬੰਦੀ ਸਿੰਘਾਂ ਦੇ ਘਰਾਂ ਵਿਚ ਜਾਣਗੇ ਜੋ ਜੇਲ੍ਹਾਂ ਵਿੱਚ ਸਮਾਂ ਪੂਰਾ ਕਰਨ ਦੇ ਬਾਵਜੂਦ ਅੱਜ ਵੀ ਬੰਦੀ ਹਨ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਸਮੁੱਚੀ ਕੌਮ ਆਪਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਮੁੱਠ ਹੋਣੀ […]

ਪੰਜਾਬ ਚ ਬਿਨਾਂ ਐਨ ਉ ਸੀ ਤੋਂ ਨਹੀਂ ਹੋਣਗੀਆਂ ਰਜਿਸਟਰੀਆਂ-

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੁਣ ਰਜਿਸਟਰੀਆਂ ਕਰਵਾਉਣ ਲਈ ਐਨ ਉ ਸੀ ਲੈਣੀ ਜਰੂਰੀ ਹੈ, ਬਿਨਾਂ ਐਨ ਉ ਸੀ ਤੋਂ ਬਿਨਾਂ ਰਜਿਸਟਰੀਆਂ ਨਹੀਂ ਹੋਣ ਗਈਆਂ। ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਮਾਨ ਸਰਕਾਰ ਨੂੰ […]

Main News

ਖਨੌਰੀ ਬਾਰਡਰ ਤੋਂ ਰਸਤਾ ਖੁੱਲ੍ਹਣ ਕਾਰਨ ਦੋਵਾਂ ਪਾਸਿਆਂ ਤੋਂ ਆਵਾਜਾਈ ਹੋਈ ਸ਼ੁਰੂ-

ਭਾਖੜਾ ਪੁਲ ਤੋਂ ਲੈ ਕੇ ਢਾਬੀ ਗੁੱਜਰਾਂ ਬਾਰਡਰ ਤੱਕ ਵੱਡੀ ਗਿਣਤੀ ਚ ਸੁਰੱਖਿਆ ਕਰਮੀ ਅੱਜ ਵੀ ਜਗ੍ਹਾ ਜਗ੍ਹਾ ਖੜ੍ਹੇ ਵਿਖਾਈ ਦੇ ਰਹੇ ਸਨ। ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਵਾਈ ਤੋਂ ਬਾਅਦ ਦੋਵੇਂ ਮੋਰਚਿਆਂ ਤੋਂ ਕਿਸਾਨਾਂ ਨੂੰ ਹਟਾਇਆ ਗਿਆ ਹੈ। ਅੱਜ ਦੇ ਬਜਟ ਸੈਂਸਨ ਵਿੱਚ ਵਿਰੋਧੀ ਧਿਰ ਵੱਲੋਂ ਕਿਸਾਨਾਂ ਖ਼ਿਲਾਫ ਲਏ ਗਏ ਐਕਸ਼ਨ ਤੋਂ ਬਾਅਦ ਤਿੱਖਾ […]

Main News

ਡਰਾਈਵਿੰਗ ਲਾਈਸੈਂਸ ਅਤੇ RC ਦੀ ਉਡੀਕ ਵਿਚ ਬੈਠੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

ਕਿਉਂਕਿ ਲੋਕਾਂ ਨੂੰ ਹੁਣ ਡਰਾਈਵਿੰਗ ਲਾਇਸੈਂਸ ਅਤੇ RC ਦੀ ਪ੍ਰਿਟਿੰਗ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ। ਅੱਜ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਿਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਕ ਮਹੀਨੇ ਵਿਚ ਪੈਂਡਿੰਗ ਮਾਮਲਿਆਂ ਨੂੰ ਪੂਰਾ ਕਰ ਲਿਆ ਜਾਵੇਗਾ।

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan Sabha: ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਨਸ਼ਾ ਤਸਕਰਾਂ ਦੇ ਸਮੁੱਚੇ ਤੰਤਰ ਦਾ […]

Business

ਹੁਣ LIC ਵੀ ਵੇਚੇਗੀ ਹੈਲਥ ਇੰਸ਼ੋਰੈਂਸ! ਕੰਪਨੀ ਨੇ ਖੁਦ ਕੀਤਾ ਐਲਾਨ

ਭਾਰਤੀ ਜੀਵਨ ਬੀਮਾ ਨਿਗਮ ਲਿਮਟਿਡ (LIC) ਹੁਣ ਹੈਲਥ ਇੰਸ਼ੋਰੈਂਸ ਕਾਰੋਬਾਰ ਵਿੱਚ ਵੀ ਆਪਣੀ ਪਛਾਣ ਬਣਾਉਣ ਜਾ ਰਿਹਾ ਹੈ। ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸਿਧਾਰਥ ਮੋਹੰਤੀ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਇਸ ਵਿੱਤੀ ਸਾਲ 31 ਮਾਰਚ ਤੋਂ ਪਹਿਲਾਂ ਕੋਈ ਫੈਸਲਾ ਲਿਆ ਜਾ ਸਕੇਗਾ। ਸੀਈਓ ਮੋਹੰਤੀ ਨੇ ਕਿਹਾ, “ਸਾਡੇ ਲੋਕ ਸਮੇਂ-ਸਮੇਂ ‘ਤੇ ਆਰਬੀਆਈ ਨਾਲ ਇਸ ਬਾਰੇ […]