Main News

ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਈਡੀ ਦੀ ਰੇਡ:

ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਸੈਕਟਰ -94 ਸਥਿਤ ਘਰ ‘ਚ ਈਡੀ ਦੀ ਟੀਮ ਪਹੁੰਚੀ ਹੈ। ਈਡੀ ਦੀ ਟੀਮ ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਆਪ ਵਿਧਾਇਕ ਦੇ ਘਰ ਅਤੇ ਉਨ੍ਹਾਂ ਦੇ ਵੱਖ-ਵੱਖ ਠਿਕਾਣਿਆਂ ਦੀ ਤਲਾਸ਼ੀ ਲੈ ਰਹੀ ਹੈ। ਈਡੀ ਦੀ ਟੀਮ ਸਥਾਨਕ ਪੁਲਿਸ ਦੇ ਨਾਲ ਸਵੇਰੇ ਮੋਹਾਲੀ ਦੇ […]

Main News

ਸੁਨਾਮ ਨੇੜਲੇ ਪਿੰਡ ਛਾਜਲੀ ਚ ਸਕੂਲ ਆਫ ਐਮੀਨੈਸ ਦਾ ਉਦਘਾਟਨ ਕਰਨ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਭਾਰੀ ਵਿਰੋਧ:

ਸੁਨਾਮ ਨੇੜਲੇ ਪਿੰਡ ਛਾਜਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਕੂਲ ਆਫ ਐਮੀਨੈਸ ਦਾ ਉਦਘਆਟਨ ਕਰਨ ਪੁੱਜੇ ਸਨ ਪਰ ਇਸ ਮੌਕੇ ਕਿਸਾਨ ਯੂਨੀਅਨ ਵੱਲੋਂ ਭਗਵੰਤ ਮਾਨ ਦਾ ਵਿਰੋਧ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਛਾਜਲੀ ਸਕੂਲ ਵਿੱਚ ਪਹੁੰਚਣ ਤੋਂ ਪਹਿਲਾਂ ਕਿਸਾਨਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਝੜਪ ਹੋਈ ਹੈ। ਮੁੱਖ ਮੰਤਰੀ ਵੱਲੋ ਪੰਜਾਬ ਵਿੱਚ […]

Main News

ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ:

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਗਈ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਧੂ ਸਿੰਘ ਧਰਮਸੋਤ ਪਿਛਲੇ 14 ਮਹੀਨਿਆਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਹਨ।ਸਾਧੂ ਸਿੰਘ […]

Main News

ਆਮ ਆਦਮੀ ਪਾਰਟੀ ਨੇ ਕਾਂਗਰਸ ਅਤੇ ਕਾਂਗਰਸ ਨੇ ਆਮ ਆਦਮੀ ਪਾਰਟੀ ਵਿਰੁੱਧ ਛੇੜਿਆ ਯੁੱਧ:

ਪ੍ਰਤਾਪ ਸਿੰਘ ਦੇ 50 ਬੰਬਾਂ ਵਾਲੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰਾਂ ਗਰਮਾ ਗਈ ਹੈ। ਵਿਰੋਧੀ ਧਿਰ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਰਕਰ ਦੇ ਲੀਡਰ ਇੱਕ ਦੂਜੇ ਦੇ ਵਿਰੁੱਧ ਜੰਮ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਤੋਂ ਬਾਅਦ ਹੋਈ FIR ਵਿਰੁੱਧ ਕਾਂਗਰਸੀ ਲੀਡਰ ਇੱਕਠੇ ਹੋਏ ਹਨ। ਪ੍ਰਤਾਪ […]

Main News

ਨਸ਼ਾ ਤਸਕਰ ਤੋਂ ਦਿਹਾਤੀ ਪੁਲਿਸ ਅੰਮ੍ਰਿਤਸਰ ਨੇ ਕੀਤੀ 3 ਕਿਲੋਂ ਹੈਰੋਇਨ ਬਰਾਮਦ:

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਸ਼ਾ ਤਸਕਰ ਤਰਸੇਮ ਸਿੰਘ ਉਰਫ ਸੇਮਾ, ਵਾਸੀ ਰਤਨ ਕਲਾਂ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਨਸ਼ੀਲੇ ਪਦਾਰਥ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਤਸਕਰੀ ਕੀਤੇ ਜਾਂਦੇ ਹਨ। ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ […]

Main News

ਪ੍ਰਤਾਪ ਬਾਜਵਾ ਨੇ ਕੀਤਾ ਹਾਈਕੋਰਟ ਦਾ ਰੁਖ:

ਪ੍ਰਤਾਪ ਬਾਜਵਾ ਦੇ 50 ਬੰਬਾਂ ਵਾਲੇ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਲਿਆ ਦਿੱਤਾ ਸੀ। ਉਹਨਾਂ ਨੇ ਕਿਹਾ ਸੀ ਕਿ ਪੰਜਾਬ ਵਿੱਚ ਪਾਕਿਸਤਾਨ ਤੋਂ 50 ਬੰਬ ਆਏ ਹਨ ਜਿਹਨਾਂ ਵਿੱਚੋਂ 18 ਦੇ ਕਰੀਬ ਪੰਜਾਬ ਦੇ ਵੱਖ-ਵੱਖ ਠਿਕਾਣਿਆਂ ਤੇ ਅਣਪਛਾਤੇ ਲੋਕਾਂ ਜਾਂ ਗੈਂਗਸਟਰਾਂ ਵੱਲੋਂ ਚਲਾਏ ਗਏ ਹਨ ਕਈ ਗੈਂਗਸਟਰਾਂ ਤੇ ਪੰਜਾਬ ਪੁਲਿਸ ਵੱਲੋਂ ਕਾਰਵਾਈ ਕੀਤੀ […]

Main News

ਅਨੁਸੂਚਿਤ ਜਾਤੀ ਵਰਗੀਕਰਨ ਲਾਗੂ ਕਰਨ ਵਾਲਾ ਪਹਿਲਾ ਰਾਜ ਬਣਿਆ ਤੇਲੰਗਾਨਾ-

ਭੀਮ ਰਾਓ ਅੰਬੇਦਕਰ ਜੈਯੰਤੀ ਮੌਕੇ ਰਾਜ ਦੇ ਸਿੰਚਾਈ ਮੰਤਰੀ ਐਨ. ਉੱਤਮ ਕੁਮਾਰ ਰੈਡੀ ਨੇ ਐਲਾਨ ਕੀਤਾ ਕਿ ਤੇਲੰਗਨਾ ਅਨੁਸੂਚਿਤ ਜਾਤੀ ਦਾ ਵਰਗੀਕਰਨ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਹੈ। ਅਨੁਸੂਚਿਤ ਜਾਤੀ ਭਾਈਚਾਰਿਆਂ ਨੂੰ ਤਿੰਨ ਵਰਗਾਂ ਵਿੱਚ ਵੰਡਿਆ ਗਿਆ ਹੈ। ਉਹਨਾਂ ਦੇ ਅਨੁਸਾਰ ਗਰੁੱਪ ਇੱਕ ਨੂੰ 1 ਫ਼ੀ ਸਦੀ, ਗਰੁੱਪ-2 ਨੂੰ 9 ਫ਼ੀ ਸਦੀ […]

Main News

ਸਿੰਗਾਪੁਰ ਦੀਆਂ ਆਮ ਚੋਣਾਂ ‘ਚ ਭਾਰਤੀ ਮੂਲ ਦੇ ਉਮੀਦਵਾਰ ਕਰਾਂਗੇ ਖੜ੍ਹੇ: ਪ੍ਰਧਾਨ ਮੰਤਰੀ ਵੋਂਗ

ਸਿੰਗਾਪੁਰ ਵਿੱਚ ਭਾਰਤੀ ਨੌਜਵਾਨਾਂ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਵੋਂਗ ਨੇ ਕਿਹਾ ਕਿ ਭਾਰਤੀ ਭਾਈਚਾਰਾ ਇੱਕ ਛੋਟਾ ਜਿਹਾ ਭਾਈਚਾਰਾ ਹੋ ਸਕਦੇ ਹੈ ਪਰ ਯਕੀਨਨ ਤੁਹਾਡਾ ਯੋਗਦਾਨ ਅਤੇ ਸਿੰਗਾਪੁਰ ‘ਤੇ ਤੁਹਾਡਾ ਪ੍ਰਭਾਵ ਕਿਸੇ ਵੀ ਤਰ੍ਹਾਂ ਛੋਟਾ ਨਹੀਂ ਹੈ। ਉਹਨਾਂ ਨੇ ਕਿਹਾ ਕਿ ਸਿੰਗਾਪੁਰ ਦੀਆਂ ਆਮ ਚੋਣਾਂ ਵਿੱਚ ਭਾਰੀਤ ਮੂਲ ਦੇ ਉਮੀਦਵਾਰ ਖੜ੍ਹੇ ਕਰਾਂਗੇ।

Main News

ਮੋਹਾਲੀ ਦੇ ਪਿੰਡ ਬੂਟਾ ਸਿੰਘ ਵਾਲਾ ਦੀ ਪੰਚਾਇਤ ਨੇ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਪਾਇਆ ਮਤਾ:

ਮੋਹਾਲੀ ਦੇ ਪਿੰਡ ਬੂਟਾ ਸਿੰਘ ਵਾਲਾ ਦੀ ਪੰਚਾਇਤ ਨੇ ਪਰਵਾਸੀ ਮਜ਼ਦੂਰਾਂ ਨੂੰ ਲੈ ਕਿ ਮਤਾ ਪਾਇਆ ਹੈ ਜਿਸ ਵਿੱਚ ਪਰਵਾਸੀਆਂ ਨੂੰ ਪਿੰਡ ਦੀ ਆਬਾਦੀ ਤੋਂ ਬਾਹਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪਿੰਡ ਵੱਲੋਂ ਪਾਏ ਮਤੇ ਵਿੱਚ ਪਰਵਾਸੀਆਂ ਨੂੰ 30 ਅਪ੍ਰੈਲ ਤੱਕ ਪਿੰਡ ਛੱਡਣ ਲਈ ਕਿਹਾ ਗਿਆ ਹੈ। ਕਿਰਾਏ ਦੇ ਲਾਲਚ ‘ਚ ਪਿੰਡ ਵਾਸੀ […]

Main News

ਸਾਊਦੀ ਅਰਬ ਨੇ ਹਜ ਯਾਤਰੀਆਂ ਦੇ ਕੋਟੇ ਵਿੱਚ ਕੀਤੀ 80% ਦੀ ਕਟੌਤੀ, ਭਾਰਤੀ ਪ੍ਰੇਸ਼ਾਨ: ਰਿਪੋਰਟਾਂ

ਕਈ ਰਿਪੋਰਟਾਂ ਦੇ ਅਨੁਸਾਰ, ਸਾਊਦੀ ਅਰਬ ਨੇ ਭਾਰਤ ਦੇ ਨਿੱਜੀ ਹਜ ਯਾਤਰੀਆਂ ਦੇ ਕੋਟੇ ਵਿੱਚ 80% ਦੀ ਕਟੌਤੀ ਕਰ ਦਿੱਤੀ ਹੈ। ਇਸ ਘਟਨਾਕ੍ਰਮ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਕਿਹਾ, “ਇਹ ਪ੍ਰੇਸ਼ਾਨ ਕਰਨ ਵਾਲੀ ਖ਼ਬਰ ਹੈ ਇਸ ਅਚਾਨਕ ਫੈਸਲੇ ਨਾਲ ਸ਼ਰਧਾਲੂਆਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਹੋ ਰਹੀ ਹੈ। ਉਹਨਾਂ ਨੇ ਵਿਦੇਸ਼ ਮੰਤਰਾਲੇ […]