ਪੰਜਾਬ ਪੁਲਿਸ ਨੇ ਦੇਰ ਰਾਤ ਤੋਂ ਸੁਰਜੀਤ ਫੂਲ, ਸੁਖਰਾਜ ਭੋਜਰਾਜ ਸਮੇਤ ਕਈ ਕਿਸਾਨ ਲੀਡਰਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਹੈ। ਕਈ ਕਿਸਾਨ ਨੇਤਾਵਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਆ ਰਹੀ ਹੈ। ਕਈ ਆਗੂਆਂ ਨੂੰ ਘਰਾਂ ਵਿਚ ਕੀਤਾ ਨਜ਼ਰਬੰਦ ਕੀਤਾ ਗਿਆ ਹੈ। 28 ਮਾਰਚ ਨੂੰ SKM ਨਾਲ ਮਿਲ ਕੇ ਦੋਵਾਂ ਮੋਰਚਿਆਂ ਨੇ ਕਰਨਾ ਹੈ ਡੀਸੀ ਦਫ਼ਤਰਾਂ ਦਾ ਘਿਰਾਓ।
28 ਮਾਰਚ ਦੇ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਿਸਾਨਾਂ ਉੱਤੇ ਵੱਡੀ ਕਾਰਵਾਈ:
