ਪੰਜਾਬ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਸਹੀ ਠਹਿਰਾਇਆ ਹੈ। ਜ਼ਿਲ੍ਹੇ ਪਟਿਆਲਾ ਦੇ ਐੱਸਐੱਸਪੀ ਵੱਲੋਂ ਹਾਈ ਕੋਰਟ ਵਿੱਚ ਹਲਫਨਾਮਾ ਦਾਖ਼ਲ ਕਰਦੇ ਹੋਏ ਕਿਹਾ ਗਿਆ ਹੈ ਕਿ ਸ਼ੰਭੂ ਤੇ ਖਨੌਰੀ ਮੋਰਚਿਆਂ ‘ਤੇ ਤਣਾਅ ਵਧਣ ਸਬੰਧੀ ਖੁਫ਼ੀਆ ਰਿਪੋਰਟਾਂ ਮਿਲ ਰਹੀਆਂ ਸਨ। ਜਿਸ ਕਰਕੇ ਅਜਿਹੀ ਕਾਰਵਾਈ ਕੀਤੀ ਗਈ ਹੈ।
ਪੰਜਾਬ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਠਹਿਰਾਇਆ ਸਹੀ:
