ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਅਨੁਸਾਰ, ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਦਿਨ ਭਰ ਚੱਲੇ ਮੁਕਾਬਲੇ ਵਿੱਚ ਤਿੰਨ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ। ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ। ਇਸ ਦੌਰਾਨ, ਵੀਰਵਾਰ ਸਵੇਰੇ 8 ਵਜੇ ਹੋਏ ਮੁਕਾਬਲੇ ਵਿੱਚ ਇੱਕ ਡੀਐਸਪੀ ਸਮੇਤ ਸੱਤ ਹੋਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ।
ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ 3 ਪੁਲਿਸ ਮੁਲਾਜ਼ਮ ਹੋਏ ਸ਼ਹੀਦ:
