ਪੰਜਾਬ ਵਿੱਚ ਬੀਤੇ ਤਿੰਨ ਦਹਾਕਿਆਂ ‘ਚ ਮੱਝਾਂ ਦੀ ਗਿਣਤੀ ਘੱਟ ਹੋਈ ਹੈ। ਪਸ਼ੂ-ਧਨ ਗਣਨਾ ਦੀ ਮੁੱਢਲੀ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ । ਬੱਕਰੀਆਂ ਅਤੇ ਭੇਡਾਂ ਦੀ ਗਿਣਤੀ ‘ਚ ਵਾਧਾ ਦਰਜ ਕੀਤਾ ਗਿਆ ਹੈ। ਕਿਉਂਕਿ ਪੰਜਾਬ ਚ ਲੋਕਾਂ ਦਾ ਬੱਕਰੀ ਪਾਲਣ ਵੱਲ ਰੁਝਾਨ ਵਧ ਰਿਹਾ ਹੈ। ਮੱਝਾਂ ਦੀ ਗਿਣਤੀ ਘੱਟ ਹੋਣ ਦੇ ਬਾਵਜੂਦ ਵੀ ਦੁੱਧ ਦੀ ਪੈਦਾਵਾਰ ਵਿੱਚ ਵਾਧਾ ਦਰਜ਼ ਕੀਤਾ ਗਿਆ ਹੈ। 2024-25 ਦੌਰਾਨ ਭੋਜਨ ਦੇ 22 ਫ਼ੀਸਦੀ ਨਮੂਨੇ ਫੇਲ੍ਹ ਹੋਏ ਹਨ। ਫ਼ੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਦੀ ਰਿਪੋਰਟ ‘ਚ ਅਜਿਹਾ ਖ਼ੁਲਾਸਾ ਹੋਇਆ ਹੈ ਕਿ ਪੰਜਾਬ ਵਿੱਚ ਵਿਕਣ ਵਾਲਾ ਦੁੱਧ ਨਕਲੀ ਤੇ ਜ਼ਹਿਰਲਾ ਹੈ ਜੋ ਸਿਹਤ ਲਈ ਖ਼ਤਰਨਾਕ ਸਿੱਧ ਹੋ ਸਕਦਾ ਹੈ।
ਪੰਜਾਬ ਵਿੱਚ ਵਧੀ ਭੇਡਾਂ ਦੀ ਗਿਣਤੀ:
