ਮੋਗਾ ਸੈਕਸ ਸਕੈਂਡਲ ਮਾਮਲੇ ’ਚ ਮੋਹਾਲੀ ਦੀ ਸੀਬੀਆਈ ਅਦਾਲਤ ਦਾ ਵੱਡਾ ਫ਼ੈਸਲਾ ਆਇਆ ਹੈ। ਸਾਬਕਾ SSP ਦਵਿੰਦਰ ਸਿੰਘ ਗਰਚਾ ਤੇ ਸਾਬਕਾ SP ਪਰਮਦੀਪ ਸਿੰਘ ਸੰਧੂ ਤੇ ਇੰਸਪੈਕਟਰ ਅਮਰੀਕ ਸਿੰਘ ਤੇ ਰਮਨ ਕੁਮਾਰ ਨੂੰ 5-5 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ 2-2 ਲੱਖ ਰੁਪਏ ਜੁਰਮਾਨਾ ਲਗਾਇਆ ਹੈ। ਥਾਣੇਦਾਰ ਰਮਨ ਕੁਮਾਰ ਨੂੰ ਇੱਕ ਹੋਰ ਮਾਮਲੇ ‘ਚ 3 ਸਾਲ ਦੀ ਸਜ਼ਾ ਤੇ 1 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣਾ ਮੂੰਹ ਛੁਪਾ ਕੇ ਨਿਕਲਦੇ ਨਜ਼ਰ ਆਏ ਕਥਿਤ ਦੋਸ਼ੀ।
ਮੋਗਾ ਸੈਕਸ ਸਕੈਂਡਲ ਮਾਮਲੇ ’ਚ ਮੋਹਾਲੀ ਦੀ ਸੀਬੀਆਈ ਅਦਾਲਤ ਦਾ ਵੱਡਾ ਫ਼ੈਸਲਾ:
