ਬੰਬ ਧਮਾਕੇ ਤੋਂ ਬਾਅਦ ਮਨੋਰੰਜਨ ਕਾਲੀਆ ਦੇ ਘਰ ਕਈ ਭਾਜਪਾ ਲੀਡਰ ਪਹੁੰਚੇ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਣੇ ਅਸ਼ਵਨੀ ਸ਼ਰਮਾ ਮੁਲਾਕਾਤ ਲਈ ਪਹੁੰਚੇ। ਹਮਲੇ ਤੋਂ ਬਾਅਦ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਮਨੋਰੰਜਨ ਕਾਲੀਆ ਨੂੰ ਫੋਨ ਕੀਤਾ ਤੇ ਘਟਨਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ ਅਮਿਤ ਸ਼ਾਹ ਨੇ ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਦੀ ਨਿਖੇਧੀ ਵੀ ਕੀਤੀ।
ਬੰਬ ਧਮਾਕੇ ਤੋਂ ਬਾਅਦ ਮਨੋਰੰਜਨ ਕਾਲੀਆ ਦੇ ਘਰ ਪਹੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਅਸ਼ਵਨੀ ਸ਼ਰਮਾ:
