ਕੇਂਦਰ ਸਰਕਾਰ ਵੱਲੋਂ ਪੰਜਾਬ ‘ਚੋਂ ਚੌਲਾਂ ਦੀ ਚੁਕਾਈ ਤੇਜ਼ ਕਰ ਦਿੱਤੀ ਗਈ ਹੈ। ਕਿਉਂਕਿ ਵਿਸਾਖੀ ਤੱਕ ਕਣਕ ਦੀ ਵਾਢੀ ਦੇ ਜ਼ੋਰ ਫੜਨ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਅਨਾਜ ਭੰਡਾਰਨ ਲਈ ਉਪਰਾਲੇ ਤੇਜ਼ ਕੀਤੇ ਗਏ ਹਨ । ਸੂਬੇ ‘ਚੋਂ 39.42 ਲੱਖ ਮੀਟਰਿਕ ਟਨ ਚੌਲਾਂ ਦੀ ਚੁਕਾਈ ਹੋ ਚੁੱਕੀ ਹੈ।
ਕੇਂਦਰ ਸਰਕਾਰ ਵੱਲੋਂ ਪੰਜਾਬ ‘ਚੋਂ ਚੌਲਾਂ ਦੀ ਚੁਕਾਈ ਤੇਜ਼:
