ਸੁਖਬੀਰ ਬਾਦਲ ਅਕਾਲੀ ਦਲ ਦੇ ਮੁੜ ਤੋਂ ਪ੍ਰਧਾਨ ਬਣ ਗਏ ਹਨ। ਡੈਲੀਗੈਟਾਂ ਵੱਲੋਂ ਸਰਬਸੰਮਤੀ ਨਾਲ ਇਹ ਫੈਂਸਲਾ ਕੀਤਾ ਗਿਆ ਹੈ। ਜਨਰਲ ਹਾਊਸ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਹੈ। ਅਕਾਲੀ ਦਲ ਦੇ ਮੁੜ ਤੋਂ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮੱਥਾ ਟੇਕਿਆ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ-
