ਸਿੰਗਾਪੁਰ ਵਿੱਚ ਭਾਰਤੀ ਨੌਜਵਾਨਾਂ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਵੋਂਗ ਨੇ ਕਿਹਾ ਕਿ ਭਾਰਤੀ ਭਾਈਚਾਰਾ ਇੱਕ ਛੋਟਾ ਜਿਹਾ ਭਾਈਚਾਰਾ ਹੋ ਸਕਦੇ ਹੈ ਪਰ ਯਕੀਨਨ ਤੁਹਾਡਾ ਯੋਗਦਾਨ ਅਤੇ ਸਿੰਗਾਪੁਰ ‘ਤੇ ਤੁਹਾਡਾ ਪ੍ਰਭਾਵ ਕਿਸੇ ਵੀ ਤਰ੍ਹਾਂ ਛੋਟਾ ਨਹੀਂ ਹੈ। ਉਹਨਾਂ ਨੇ ਕਿਹਾ ਕਿ ਸਿੰਗਾਪੁਰ ਦੀਆਂ ਆਮ ਚੋਣਾਂ ਵਿੱਚ ਭਾਰੀਤ ਮੂਲ ਦੇ ਉਮੀਦਵਾਰ ਖੜ੍ਹੇ ਕਰਾਂਗੇ।
ਸਿੰਗਾਪੁਰ ਦੀਆਂ ਆਮ ਚੋਣਾਂ ‘ਚ ਭਾਰਤੀ ਮੂਲ ਦੇ ਉਮੀਦਵਾਰ ਕਰਾਂਗੇ ਖੜ੍ਹੇ: ਪ੍ਰਧਾਨ ਮੰਤਰੀ ਵੋਂਗ
