Main News

ਭਾਰਤੀ ਮਾਰਕਿਟ ਛੂਹ ਰਹੀ ਹੈ ਅੱਜ ਆਸਮਾਨ:

ਟਰੰਪ ਦੇ ਟੈਰਿਫਾਂ ਤੋਂ ਬਾਅਦ ਭਾਰਤ ਸਮੇਤ ਕਈ ਦੇਸ਼ਾਂ ਦੀ ਸਟਾਕ ਮਾਰਕਿਟ ਧੜੱਲੇ ਨਾਲ ਥੱਲੇ ਡਿੱਗੀ ਸੀ। ਭਾਰਤ ਦੀ ਬੰਬੇ ਸਟਾਕ ਐਕਸਚੈਂਂਜ ਵਿੱਚ ਹਾਲਾਂਕਿ ਕਿ ਦੱਖਣ-ਪੂਰਬੀ ਦੇਸ਼ਾਂ ਦੇ ਮੁਕਾਬਲੇ ਬੰਬੇ ਸਟਾਕ ਮਾਰਕਿਟ ਵਿੱਚ ਗਿਰਾਵਟ ਘੱਟ ਦੇਖਣ ਨੂੰ ਮਿਲੀ ਸੀ। ਪਰ ਹੁਣ ਟਰੰਪ ਦੀ ਦਿੱਤੀ ਟੈਰਿਫਾਂ ਵਿੱਚ ਛੋਟ ਤੋਂ ਬਾਅਦ ਸੈਂਸੈਕਸ ਨੇ 1,400+ ਅੰਕਾਂ ਦੀ ਛਾਲ […]

Main News

ਟਰੰਪ ਨੇ ਚੀਨ ’ਤੇ ਲਗਾਇਆ ਹੁਣ 145% ਟੈਰਿਫ:

ਇੱਕ ਵ੍ਹਾਈਟ ਹਾਊਸ ਅਧਿਕਾਰੀ ਨੇ ਸੀਐਨਬੀਸੀ ਨੂੰ ਪੁਸ਼ਟੀ ਕੀਤੀ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਚੀਨੀ ਆਯਾਤ ‘ਤੇ ਲਗਾਈ ਗਈ ਅਮਰੀਕੀ ਟੈਰਿਫ ਦਰ ਹੁਣ ਪ੍ਰਭਾਵਸ਼ਾਲੀ ਢੰਗ ਨਾਲ 145% ਹੋ ਗਈ ਹੈ। ਅਧਿਕਾਰੀ ਨੇ ਕਿਹਾ ਕਿ ਟਰੰਪ ਦੇ ਨਵੀਨਤਮ ਕਾਰਜਕਾਰੀ ਆਦੇਸ਼ ਨੇ ਚੀਨ ‘ਤੇ ਟੈਰਿਫ ਨੂੰ 84% ਤੋਂ ਵਧਾ ਕੇ 125% ਕਰ ਦਿੱਤਾ ਹੈ। ਹਾਲਾਂਕਿ ਅਧਿਕਾਰੀ ਇਹ […]

Main News

ਭਗਵਾਨ ਬ੍ਰਹਮਾ ਵੀ ਨਹੀਂ ਕਰ ਸਕਣਗੇ ਪੰਜਾਬ ’ਚ 2027 ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਭਵਿੱਖਬਾਣੀ: ਅਮਿਤ ਸ਼ਾਹ

ਅਮਿਤ ਸ਼ਾਹ ਨੇ ਪੰਜਾਬ ‘ਚ 2027 ਦੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਭਵਿੱਖਬਾਣੀ ਨੂੰ ਲੈ ਕਿ ਇੱਕ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ 2027 ਦੇ ਚੋਣ ਨਤੀਜਿਆਂ ਦੀ ਭਵਿੱਖਬਾਣੀ ਭਗਵਾਨ ਬ੍ਰਹਮਾ ਵੀ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸੂਬੇ ਦਾ ਅਮਨ ਚੈਨ ਕਾਬੂ ਤੋਂ ਬਾਹਰ ਨਹੀਂ ਹੋਣ ਦਿੱਤਾ ਜਾਵੇਗਾ। […]

Main News

ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ਮਗਰੋਂ ਵਿਰੋਧੀ ਧਿਰ ਨੇ ਘੇਰੀ ਆਮ ਆਦਮੀ ਪਾਰਟੀ:

ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ਮਗਰੋਂ ਵਿਰੋਧੀਆਂ ਨੇ ਆਮ ਆਦਮੀ ਪਾਰਟੀ ਨੂੰ ਘੇਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਪਖਾਨਿਆਂ ਦਾ ਨਵੀਨੀਕਰਨ ਕਰ ਰਹੀ ਹੈ। ਮਜੀਠੀਆ ਨੇ ਸਿੱਖਿਆ ਕ੍ਰਾਂਤੀ ‘ਤੇ ਸਵਾਲ ਚੁੱਕੇ ਹਨ ਅਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ‘ਆਪ’ ਨੇ ਹੇਠਲੇ ਪੱਧਰ ਦੀ ਰਾਜਨੀਤੀ ਕੀਤੀ ਹੈ।ਪਰ ਹੁਣ […]

Main News

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰਿਆਣਾ ਦੇ ਰੋਹਤਕ ’ਚ ਸਿੱਖੀ ਦਾ ਪ੍ਰਚਾਰ:

ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਹਰਿਆਣਾ ਦੇ ਰੋਹਤਕ ਸ਼ਹਿਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ […]

Main News

ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਨੂੰ ਡਿਬਰੂਗੜ੍ਹ ਜੇਲ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਪੁਲਿਸ-

ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਨੂੰ ਡਿਬਰੂਗੜ੍ਹ ਜੇਲ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਹੈ। ਪਪਲਪ੍ਰੀਤ ਨੂੰ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਬੀਤੀ 9 ਅਪ੍ਰੈਲ ਨੂੰ ਪਪਲਪ੍ਰੀਤ ‘ਤੇ ਲਗਾਈ ਗਈ ਐਨ ਐਸ ਏ ਦੀ ਮਿਆਦ ਖ਼ਤਮ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ NSA ਵਿੱਚ ਵਾਧਾ ਨਹੀਂ ਕੀਤਾ ਗਿਆ।

Main News

26/11 ਅੱਤਵਾਦੀ ਹਮਲੇ ਦਾ ਦੋਸ਼ੀ ਤਹੱਵੁਰ ਰਾਣਾ ਨੂੰ ਲਿਆਂਦਾ ਗਿਆ ਅਮਰੀਕਾ ਤੋਂ ਭਾਰਤ:

26/11 ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਲਿਆਉਣ ਲਈ ਅਮਰੀਕਾ ਗਈ ਇੱਕ ਮਲਟੀ-ਏਜੰਸੀ ਟੀਮ ਵੀਰਵਾਰ ਨੂੰ ਦਿੱਲੀ ਪਹੁੰਚੀ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਤਹੱਵੁਰ ਨੂੰ ਇੱਕ ਵਿਸ਼ੇਸ਼ ਉਡਾਣ ਰਾਹੀਂ ਭਾਰਤ ਲਿਆਂਦਾ ਗਿਆ ਜੋ ਪਾਲਮ ਆਈਏਐਫ ਏਅਰਬੇਸ ‘ਤੇ ਉਤਰੀ। 64 ਸਾਲਾ ਤਹੱਵਰ ਰਾਣਾ ਨੂੰ 2009 ਵਿੱਚ ਅਮਰੀਕਾ ਵਿੱਚ ਫੜਿਆ ਗਿਆ ਸੀ ਅਤੇ ਭਾਰਤ […]

Main News

ਅਧਿਆਪਕਾਂ ਸਬੰਧੀ ਵਿਵਾਦਤ ਬਿਆਨ ‘ਤੇ ਚੇਤਨ ਸਿੰਘ ਜੋੜਾਮਾਜਰਾ ਨੇ ਮੰਗੀ ਮਾਫ਼ੀ-

ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਸਮਾਣਾ ਤੋਂ ਮੌਜੂਦਾ ਐਮ.ਐਲ.ਏ ਚੇਤਨ ਸਿੰਘ ਜੋੜਾਮਾਜਰਾ ਨੇ ਸਮਾਣਾ ਦੇ ਇੱਕ ਸਕੂਲ ਵਿੱਚ ਅਧਿਆਪਕਾਂ ਨੂੰ ਸਕੂਲ ਵਿੱਚ ਮਾੜਾ ਪ੍ਰਬੰਧ ਹੋਣ ਤੇ ਉਹਨਾਂ ਨੂੰ ਝਿੜਕਿਆ ਤੇ ਵਿਵਾਦਤ ਬਿਆਨ ਦਿੱਤਾ ਸੀ। ਪਰ ਇਸ ਤੇ ਵਿਰੋਧੀ ਧਿਰ ਨੇ ਰੱਜ ਕੇ ਗੁੱਸਾ ਜਾਹਿਰ ਕੀਤਾ ਸੀ ਜਿਸ ਤੇ ਆਪ ਸਰਕਾਰ ਦੇ ਕੈਬਨਿਟ […]

Main News

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਰਾਜਪਾਲ ਨੂੰ ਲਿਖੀ ਚਿੱਠੀ-

ਪੰਜਾਬ ਵਿੱਚ ਲਗਾਤਾਰ ਗ੍ਰਨੇਡ ਹਮਲੇ ਹੋ ਰਹੇ ਹਨ, ਜਿਸ ਤੇ ਵਿਰੋਧੀ ਧਿਰ ਨੇ ਭਗਵੰਤ ਮਾਨ ਤੇ ਸਰਕਾਰ ਤੇ ਤੰਜ ਕਸਨੇ ਸੁਰੂ ਕਰ ਦਿੱਤੇ ਹਨ। ਵਿਰੋਧੀ ਧਿਰ ਨੇ ਮਾਨ ਸਰਕਾਰ ਨੂੰ ਆੜੇ-ਹੱਥੀ ਲਿਆ ਹੈ ਤੇ ਪੰਜਾਬ ਵਿੱਚ ਵੱਧ ਰਹੇ ਗ੍ਰਨੇਡ ਹਮਲਿਆਂ ਤੇ ਭਗਵੰਤ ਮਾਨ ਸਰਕਾਰ ਦਾ ਰੁਖ ਜਾਣਨਾ ਚਾਹੁੰਦੀ ਹੈ, ਪਰ ਸਰਕਾਰ ਨੇ ਇਹਨਾਂ ਹੋ ਰਹੇ […]