Main News

ਪੰਜਾਬ ਸਰਕਾਰ ਦੀ ਭ੍ਰਿਸ਼ਟ ਨਾਇਬ ਤਹਿਸੀਲਦਾਰ ਤੇ ਸਾਬਕਾ ਪਟਵਾਰੀ ਤੇ ਕੀਤੀ ਕਾਨੂੰਨੀ ਕਾਰਵਾਈ:

ਪੰਜਾਬ ਸਰਕਾਰ ਨੇ ਸਾਬਕਾ ਨਾਇਬ ਤਹਿਸੀਲਦਾਰ ਵਰਿੰਦਰਪਾਲ ਧੂਤ ਦੀ ਜਾਇਦਾਦ ਜ਼ਬਤ ਕੀਤੀ ਹੈ। ਸਾਬਕਾ ਪਟਵਾਰੀ ਇਕਬਾਲ ਦੀ ਜ਼ਮੀਨ ਵੀ ਕੁਰਕ ਹੋਈ ਹੈ। 12.31 ਕਰੋੜ ਦੀ ਅਚੱਲ ਜਾਇਦਾਦ ਕੀਤੀ ਜ਼ਬਤ। ਪਿੰਡ ਸਿਉਂਕ ਦੇ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ਤੇ ਅਲਾਟ ਕੀਤੀ ਸੀ ਜਾਇਦਾਦ। ਡੀਲਰਾਂ ਦੁਆਰਾ ਪਿੰਡ ਵਾਸੀਆਂ ਤੋਂ ਪਾਵਰ ਆਫ਼ ਅਟਾਰਨੀ ਰਾਹੀਂ ਕੀਤੀ ਸੀ ਹਾਸਲ।

Main News

ਕਰਨਲ ਬਾਠ ਦੀ ਕੀਤੀ ਕਥਿਤ ਤੌਰ ’ਤੇ ਪੁਲਿਸ ਵੱਲੋਂ ਕੁੱਟਮਾਰ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੀਤੀ ਵੱਡੀ ਕਾਰਵਾਈ:

ਪਟਿਆਲਾ ‘ਚ ਕਰਨਲ ਤੇ ਉਸ ਦੇ ਪੁੱਤਰ ਦੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਸ਼ਿਕਾਇਤ ਦੇ ਬਾਵਜੂਦ ਕਾਰਵਾਈ ਨਾ ਕਰਨ ਵਾਲੇ ਅਧਿਕਾਰੀ ਦਾ ਨਾਅ ਦੱਸਿਆ ਜਾਵੇ। ਇਸ ਤੋਂ ਪਹਿਲਾਂ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਤੇ ਅਫ਼ਸਰਾਂ ਦੀ ਝਾੜਝੰਬ ਕੀਤੀ ਸੀ, ਅਤੇ ਕਰਨਲ […]

Main News

28 ਮਾਰਚ ਦੇ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਿਸਾਨਾਂ ਉੱਤੇ ਵੱਡੀ ਕਾਰਵਾਈ:

ਪੰਜਾਬ ਪੁਲਿਸ ਨੇ ਦੇਰ ਰਾਤ ਤੋਂ ਸੁਰਜੀਤ ਫੂਲ, ਸੁਖਰਾਜ ਭੋਜਰਾਜ ਸਮੇਤ ਕਈ ਕਿਸਾਨ ਲੀਡਰਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਹੈ। ਕਈ ਕਿਸਾਨ ਨੇਤਾਵਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਆ ਰਹੀ ਹੈ। ਕਈ ਆਗੂਆਂ ਨੂੰ ਘਰਾਂ ਵਿਚ ਕੀਤਾ ਨਜ਼ਰਬੰਦ ਕੀਤਾ ਗਿਆ ਹੈ। 28 ਮਾਰਚ ਨੂੰ SKM ਨਾਲ ਮਿਲ ਕੇ ਦੋਵਾਂ ਮੋਰਚਿਆਂ ਨੇ ਕਰਨਾ ਹੈ […]

Main News

ਆਪ’ ਆਗੂ ਸੋਨੀਆ ਮਾਨ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ:

ਬਾਲੀਵੁੱਡ ਤੇ ਪੰਜਾਬੀ ਅਦਾਕਾਰਾ ਨੇ ਆਮ ਆਦਮੀ ਪਾਰਟੀ ਦੇ ਨਾਲ ਹੱਥ ਮਿਲਾਇਆ ਸੀ, ਉਸਤੋਂ ਬਾਅਦ ਉਹ ਲਗਾਤਾਰ ਸੁਰਖੀਆਂ ਵਿੱਚ ਬਣੇ ਰਹੀ ਹੈ। ਸੋਨੀਆਂ ਮਾਨ ਨੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਹੈ।

Main News

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਘਰ ਸੀ.ਬੀ.ਆਈ. ਨੇ ਕੀਤੀ ਛਾਪੇਮਾਰੀ:

ਸੀ.ਬੀ.ਆਈ.ਨੇ ਬੁੱਧਵਾਰ ਨੂੰ 6,000 ਕਰੋੜ ਰੁਪਏ ਦੇ ਮਹਾਦੇਵ ਐਪ ਘਪਲੇ ਦੇ ਸਬੰਧ ‘ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਘਰ ਛਾਪੇ ਮਾਰੇ। ਇਹ ਛਾਪੇਮਾਰੀ ਕਾਂਗਰਸ ਦੀ ਮੀਟਿੰਗ ਲਈ ਬਘੇਲ ਦੇ ਨਵੀਂ ਦਿੱਲੀ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ ਕੀਤੀ ਗਈ ਹੈ। ਇਸ ਦੌਰਾਨ ਸੂਬਾ ਕਾਂਗਰਸ ਨੇ ਕਿਹਾ ਕਿ ਭਾਜਪਾ ਨੇ ਬਘੇਲ ਤੋਂ ਡਰ ਕੇ […]

Main News

ਪੰਜਾਬ ਦਾ ਬਜਟ ਪੇਸ਼ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ-

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਬਜਟ ਪੇਸ਼ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਹਨ। ਬਜਟ ’ਚ ਦੋ ਵਰ੍ਹਿਆਂ ਮਗਰੋਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਝਲਕਾਰਾ ਵੀ ਵੇਖਣ ਨੂੰ ਮਿਲ ਸਕਦਾ ਹੈ। ਆਪ ਸਰਕਾਰ ਵਲੋਂ ਚੌਥੇ ਬਜਟ ਵਿੱਚ ਆਮ ਆਦਮੀ ’ਤੇ ਕੋਈ ਨਵਾਂ ਟੈਕਸ ਲਾਉਣ ਦੀ ਸੰਭਾਵਣਾ ਘੱਟ ਜਾਪਦੀ […]

Main News

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ-

ਡੱਲੇਵਾਲ ਦੇ ਪੁੱਤਰ ਗੁਰਪਿੰਦਰ ਸਿੰਘ ਨੇ ਦਿੱਤਾ ਬਿਆਨ ਵਿੱਚ ਕਿਹਾ ਕਿ ਡੱਲੇਵਾਲ ਪੌਣੇ ਘੰਟੇ ਤੋਂ ਕੁਝ ਵੀ ਨਹੀਂ ਬੋਲ ਰਹੇ, ਸਰੀਰ ‘ਚ ਪਾਣੀ ਦੀ ਕਮੀ ਹੋ ਗਈ ਹੈ, ਜੇਕਰ ਉਹਨਾਂ ਦੀ ਜ਼ਿੰਦਗੀ ਨੂੰ ਕੁਝ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਪਟਿਆਲਾ ਪ੍ਰਸ਼ਾਸਨ ਹੋਵੇਗਾ। ਤਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ […]

Main News

ਕਰਨਲ ਬਾਠ ਕੁੱਟਮਾਰ ਮਾਮਲੇ ਚ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਪਾਈ ਚੰਗੀ ਝਾੜ:

ਹਾਈਕੋਰਟ ਨੇ ਕੁੱਟਮਾਰ ਲਈ ਪੁਲਿਸ ਇੰਸਪੈਕਟਰਾਂ ਅਤੇ ਮੁਲਾਜਮਾ ਨੂੰ ਚੰਗੀ ਝਾੜ ਪਾਉਂਦੇ ਹੋਏ ਕਿਹਾ ਕਾਰਨ ਦੱਸੋ FIR ਵਿੱਚ ਦੇਰੀ ਕਿਉਂ ਹੋਈ? ਕਿਸੇ ਵੀ ਤਰ੍ਹਾਂ ਦੀ ਕੁੱਟਮਾਰ ਦਾ ਲਾਇਸੰਸ ਤੁਹਾਨੂੰ ਕਿਸ ਨੇ ਦਿੱਤਾ ? ਪੁਲਿਸ ਵਾਲਿਆਂ ਦਾ ਮੈਡੀਕਲ ਕਿਉਂ ਨਹੀਂ ਕਰਵਾਇਆ ਗਿਆ ? ਪੁਲਿਸ ਪੱਖੀ ਇੱਕ ਵਕੀਲ ਨੇ ਕਿਹਾ ਕਿ ਇੰਸਪੈਕਟਰ ਅਤੇ ਕਾਂਸਟੇਬਲ ਦੇ ਸੱਟਾਂ ਵੱਜੀਆਂ […]