ਸ. ਪਰਉਪਕਾਰ ਸਿੰਘ ਘੁੰਮਣ ਹੋਣਗੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸ. ਪਰਉਪਕਾਰ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਸ.ਘੁੰਮਣ ਇੱਕ ਉੱਘੇ ਵਕੀਲ ਅਤੇ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ। ਡਾ ਦਲਜੀਤ ਸਿੰਘ ਚੀਮਾ […]