English News

Sukhbir Badal re-elected as Akali Dal President –

Sukhbir Singh Badal has been re-elected as the President of the Shiromani Akali Dal (SAD). “May Badal firmly guard the rights of the Panth and Punjab and make Punjab prosperous again,” SAD wrote on X. Notably, Badal resigned from his post of the SAD President in November 2024 after being declared ‘tankhaiya’ (guilty of religious […]

Main News

1 ਵੈਸਾਖ ਨਾਨਕਸ਼ਾਹੀ ਸੰਮਤ 557 ਮੁਤਾਬਕ 13 ਅਪ੍ਰੈਲ 2025 ਨੂੰ ਖਾਲਸਾ ਸਾਜਣਾ ਦਿਹਾੜਾ ਮਨਾਇਆ ਜਾਵੇਗਾ:

ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਕ 8 ਅਪ੍ਰੈਲ 2025 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿੱਚ ‘ਮਤਾ ਨੰਬਰ 8’ ਦੇ ਅਨੁਸਾਰ ਫੈਸਲਾ ਕੀਤਾ ਗਿਆ ਕਿ 1 ਵੈਸਾਖ ਨਾਨਕਸ਼ਾਹੀ ਸੰਮਤ 557 ਮੁਤਾਬਕ 13 ਅਪ੍ਰੈਲ 2025 ਨੂੰ ਖਾਲਸਾ ਸਾਜਣਾ ਦਿਹਾੜਾ ਮਨਾਇਆ ਜਾ ਰਿਹਾ। ਸੰਸਾਰ ਵਿੱਚ ਜਿੱਥੇ ਵੀ ਸਿੱਖਾਂ […]

Main News

ਦਲਬੀਰ ਗੋਲਡੀ ਦੀ ਕਾਂਗਰਸ ‘ਚ ਵਾਪਸੀ ‘ਤੇ ਬੋਲੇ ਪ੍ਰਤਾਪ ਬਾਜਵਾ:

ਦਲਬੀਰ ਗੋਲਡੀ ਦੀ ਕਾਂਗਰਸ ’ਚ ਵਾਪਸੀ ਤੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਦਲਬੀਰ ਗੋਲਡੀ ਨੂੰ ਨੇਤਾ ਨਹੀਂ ਵਰਕਰ ਬਣ ਕੇ ਕੰਮ ਕਰੇਗਾ। ਉਹ ਪ੍ਰਧਾਨ ਨਾਲ ਆਏ ਸਨ ਇਸ ਲਈ ਗੋਲਡੀ ਦਾ ਸਵਾਗਤ ਕਰਨਾ ਪਿਆ। ਇਹ ਵੀ ਕਿਹਾ ਜਾ ਰਿਹਾ ਹੈ ਕਿ ਦਲਬੀਰ ਗੋਲਡੀ ਹੁਣ ਛੇ ਸਾਲ ਚੌਣਾਂ ਨਹੀਂ ਲੜ […]

Main News

ਸੁਖਬੀਰ ਬਾਦਲ ਮੁੜ ਬਣੇ ਅਕਾਲੀ ਦਲ ਦੇ ਪ੍ਰਧਾਨ:

ਸੁਖਬੀਰ ਬਾਦਲ ਅਕਾਲੀ ਦਲ ਦੇ ਮੁੜ ਤੋਂ ਪ੍ਰਧਾਨ ਬਣ ਗਏ ਹਨ। ਡੈਲੀਗੈਟਾਂ ਵੱਲੋਂ ਸਰਬਸੰਮਤੀ ਨਾਲ ਇਹ ਫੈਂਸਲਾ ਕੀਤਾ ਗਿਆ ਹੈ। ਜਨਰਲ ਹਾਊਸ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਹੈ।

Main News

ਭਾਰਤੀ ਮਾਰਕਿਟ ਛੂਹ ਰਹੀ ਹੈ ਅੱਜ ਆਸਮਾਨ:

ਟਰੰਪ ਦੇ ਟੈਰਿਫਾਂ ਤੋਂ ਬਾਅਦ ਭਾਰਤ ਸਮੇਤ ਕਈ ਦੇਸ਼ਾਂ ਦੀ ਸਟਾਕ ਮਾਰਕਿਟ ਧੜੱਲੇ ਨਾਲ ਥੱਲੇ ਡਿੱਗੀ ਸੀ। ਭਾਰਤ ਦੀ ਬੰਬੇ ਸਟਾਕ ਐਕਸਚੈਂਂਜ ਵਿੱਚ ਹਾਲਾਂਕਿ ਕਿ ਦੱਖਣ-ਪੂਰਬੀ ਦੇਸ਼ਾਂ ਦੇ ਮੁਕਾਬਲੇ ਬੰਬੇ ਸਟਾਕ ਮਾਰਕਿਟ ਵਿੱਚ ਗਿਰਾਵਟ ਘੱਟ ਦੇਖਣ ਨੂੰ ਮਿਲੀ ਸੀ। ਪਰ ਹੁਣ ਟਰੰਪ ਦੀ ਦਿੱਤੀ ਟੈਰਿਫਾਂ ਵਿੱਚ ਛੋਟ ਤੋਂ ਬਾਅਦ ਸੈਂਸੈਕਸ ਨੇ 1,400+ ਅੰਕਾਂ ਦੀ ਛਾਲ […]

Main News

ਟਰੰਪ ਨੇ ਚੀਨ ’ਤੇ ਲਗਾਇਆ ਹੁਣ 145% ਟੈਰਿਫ:

ਇੱਕ ਵ੍ਹਾਈਟ ਹਾਊਸ ਅਧਿਕਾਰੀ ਨੇ ਸੀਐਨਬੀਸੀ ਨੂੰ ਪੁਸ਼ਟੀ ਕੀਤੀ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਚੀਨੀ ਆਯਾਤ ‘ਤੇ ਲਗਾਈ ਗਈ ਅਮਰੀਕੀ ਟੈਰਿਫ ਦਰ ਹੁਣ ਪ੍ਰਭਾਵਸ਼ਾਲੀ ਢੰਗ ਨਾਲ 145% ਹੋ ਗਈ ਹੈ। ਅਧਿਕਾਰੀ ਨੇ ਕਿਹਾ ਕਿ ਟਰੰਪ ਦੇ ਨਵੀਨਤਮ ਕਾਰਜਕਾਰੀ ਆਦੇਸ਼ ਨੇ ਚੀਨ ‘ਤੇ ਟੈਰਿਫ ਨੂੰ 84% ਤੋਂ ਵਧਾ ਕੇ 125% ਕਰ ਦਿੱਤਾ ਹੈ। ਹਾਲਾਂਕਿ ਅਧਿਕਾਰੀ ਇਹ […]

Main News

ਭਗਵਾਨ ਬ੍ਰਹਮਾ ਵੀ ਨਹੀਂ ਕਰ ਸਕਣਗੇ ਪੰਜਾਬ ’ਚ 2027 ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਭਵਿੱਖਬਾਣੀ: ਅਮਿਤ ਸ਼ਾਹ

ਅਮਿਤ ਸ਼ਾਹ ਨੇ ਪੰਜਾਬ ‘ਚ 2027 ਦੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਭਵਿੱਖਬਾਣੀ ਨੂੰ ਲੈ ਕਿ ਇੱਕ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ 2027 ਦੇ ਚੋਣ ਨਤੀਜਿਆਂ ਦੀ ਭਵਿੱਖਬਾਣੀ ਭਗਵਾਨ ਬ੍ਰਹਮਾ ਵੀ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸੂਬੇ ਦਾ ਅਮਨ ਚੈਨ ਕਾਬੂ ਤੋਂ ਬਾਹਰ ਨਹੀਂ ਹੋਣ ਦਿੱਤਾ ਜਾਵੇਗਾ। […]

Main News

ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ਮਗਰੋਂ ਵਿਰੋਧੀ ਧਿਰ ਨੇ ਘੇਰੀ ਆਮ ਆਦਮੀ ਪਾਰਟੀ:

ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ਮਗਰੋਂ ਵਿਰੋਧੀਆਂ ਨੇ ਆਮ ਆਦਮੀ ਪਾਰਟੀ ਨੂੰ ਘੇਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਪਖਾਨਿਆਂ ਦਾ ਨਵੀਨੀਕਰਨ ਕਰ ਰਹੀ ਹੈ। ਮਜੀਠੀਆ ਨੇ ਸਿੱਖਿਆ ਕ੍ਰਾਂਤੀ ‘ਤੇ ਸਵਾਲ ਚੁੱਕੇ ਹਨ ਅਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ‘ਆਪ’ ਨੇ ਹੇਠਲੇ ਪੱਧਰ ਦੀ ਰਾਜਨੀਤੀ ਕੀਤੀ ਹੈ।ਪਰ ਹੁਣ […]

Main News

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰਿਆਣਾ ਦੇ ਰੋਹਤਕ ’ਚ ਸਿੱਖੀ ਦਾ ਪ੍ਰਚਾਰ:

ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਹਰਿਆਣਾ ਦੇ ਰੋਹਤਕ ਸ਼ਹਿਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ […]