Main News

ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਨੂੰ ਡਿਬਰੂਗੜ੍ਹ ਜੇਲ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਪੁਲਿਸ-

ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਨੂੰ ਡਿਬਰੂਗੜ੍ਹ ਜੇਲ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਹੈ। ਪਪਲਪ੍ਰੀਤ ਨੂੰ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਬੀਤੀ 9 ਅਪ੍ਰੈਲ ਨੂੰ ਪਪਲਪ੍ਰੀਤ ‘ਤੇ ਲਗਾਈ ਗਈ ਐਨ ਐਸ ਏ ਦੀ ਮਿਆਦ ਖ਼ਤਮ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ NSA ਵਿੱਚ ਵਾਧਾ ਨਹੀਂ ਕੀਤਾ ਗਿਆ।

Main News

26/11 ਅੱਤਵਾਦੀ ਹਮਲੇ ਦਾ ਦੋਸ਼ੀ ਤਹੱਵੁਰ ਰਾਣਾ ਨੂੰ ਲਿਆਂਦਾ ਗਿਆ ਅਮਰੀਕਾ ਤੋਂ ਭਾਰਤ:

26/11 ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਲਿਆਉਣ ਲਈ ਅਮਰੀਕਾ ਗਈ ਇੱਕ ਮਲਟੀ-ਏਜੰਸੀ ਟੀਮ ਵੀਰਵਾਰ ਨੂੰ ਦਿੱਲੀ ਪਹੁੰਚੀ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਤਹੱਵੁਰ ਨੂੰ ਇੱਕ ਵਿਸ਼ੇਸ਼ ਉਡਾਣ ਰਾਹੀਂ ਭਾਰਤ ਲਿਆਂਦਾ ਗਿਆ ਜੋ ਪਾਲਮ ਆਈਏਐਫ ਏਅਰਬੇਸ ‘ਤੇ ਉਤਰੀ। 64 ਸਾਲਾ ਤਹੱਵਰ ਰਾਣਾ ਨੂੰ 2009 ਵਿੱਚ ਅਮਰੀਕਾ ਵਿੱਚ ਫੜਿਆ ਗਿਆ ਸੀ ਅਤੇ ਭਾਰਤ […]

Main News

ਅਧਿਆਪਕਾਂ ਸਬੰਧੀ ਵਿਵਾਦਤ ਬਿਆਨ ‘ਤੇ ਚੇਤਨ ਸਿੰਘ ਜੋੜਾਮਾਜਰਾ ਨੇ ਮੰਗੀ ਮਾਫ਼ੀ-

ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਸਮਾਣਾ ਤੋਂ ਮੌਜੂਦਾ ਐਮ.ਐਲ.ਏ ਚੇਤਨ ਸਿੰਘ ਜੋੜਾਮਾਜਰਾ ਨੇ ਸਮਾਣਾ ਦੇ ਇੱਕ ਸਕੂਲ ਵਿੱਚ ਅਧਿਆਪਕਾਂ ਨੂੰ ਸਕੂਲ ਵਿੱਚ ਮਾੜਾ ਪ੍ਰਬੰਧ ਹੋਣ ਤੇ ਉਹਨਾਂ ਨੂੰ ਝਿੜਕਿਆ ਤੇ ਵਿਵਾਦਤ ਬਿਆਨ ਦਿੱਤਾ ਸੀ। ਪਰ ਇਸ ਤੇ ਵਿਰੋਧੀ ਧਿਰ ਨੇ ਰੱਜ ਕੇ ਗੁੱਸਾ ਜਾਹਿਰ ਕੀਤਾ ਸੀ ਜਿਸ ਤੇ ਆਪ ਸਰਕਾਰ ਦੇ ਕੈਬਨਿਟ […]

Main News

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਰਾਜਪਾਲ ਨੂੰ ਲਿਖੀ ਚਿੱਠੀ-

ਪੰਜਾਬ ਵਿੱਚ ਲਗਾਤਾਰ ਗ੍ਰਨੇਡ ਹਮਲੇ ਹੋ ਰਹੇ ਹਨ, ਜਿਸ ਤੇ ਵਿਰੋਧੀ ਧਿਰ ਨੇ ਭਗਵੰਤ ਮਾਨ ਤੇ ਸਰਕਾਰ ਤੇ ਤੰਜ ਕਸਨੇ ਸੁਰੂ ਕਰ ਦਿੱਤੇ ਹਨ। ਵਿਰੋਧੀ ਧਿਰ ਨੇ ਮਾਨ ਸਰਕਾਰ ਨੂੰ ਆੜੇ-ਹੱਥੀ ਲਿਆ ਹੈ ਤੇ ਪੰਜਾਬ ਵਿੱਚ ਵੱਧ ਰਹੇ ਗ੍ਰਨੇਡ ਹਮਲਿਆਂ ਤੇ ਭਗਵੰਤ ਮਾਨ ਸਰਕਾਰ ਦਾ ਰੁਖ ਜਾਣਨਾ ਚਾਹੁੰਦੀ ਹੈ, ਪਰ ਸਰਕਾਰ ਨੇ ਇਹਨਾਂ ਹੋ ਰਹੇ […]

Main News

ਚੀਨ ਨੇ WTO ਨੂੰ ਕੀਤੀ ਅਮਰੀਕੀ ਟੈਰਿਫਾਂ ਪ੍ਰਤੀ ਸ਼ਿਕਾਇਤ ਕਿਹਾ ਸਥਿਤੀ ਹੁਣ ਵਿਗੜ ਗਈ ਹੈ:

ਟਰੰਪ ਵੱਲੋਂ ਲਗਾਏ ਗਏ ਟੈਰਿਫਾਂ ਕਾਰਨ ਪੂਰੇ ਸੰਸਾਰ ਭਰ ਵਿੱਚ ਇੱਕ ਵਾਪਿਰਕ ਜੰਗ ਲੱਗ ਚੁੱਕੀ ਹੈ। ਚੀਨ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੁਆਰਾ ਲਗਾਏ ਗਏ ਟੈਰਿਫਾਂ ਵਿਰੁੱਧ ਵਿਸ਼ਵ ਵਪਾਰ ਸੰਗਠਨ (WTO) ਕੋਲ ਨਵੀਂ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਵਿੱਚ ਚੀਨ ਨੇ WTO ਨੂੰ ਕਿਹਾ ਕਿ “ਸਥਿਤੀ ਖ਼ਤਰਨਾਕ ਤੌਰ ‘ਤੇ ਵਿਗੜ ਗਈ ਚੀਨ […]

Health

ਟਰੰਪ ਹੁਣ ਦਵਾਈਆਂ ’ਤੇ ਵੀ ਟੈਰਿਫ ਲਗਾਉਣ ਦੀ ਤਿਆਰੀ ’ਚ

ਚੌਲਾਂ ਤੋਂ ਬਾਅਦ ਟਰੰਪ ਹੁਣ ਦਵਾਈਆਂ ‘ਤੇ ਵੀ ਟੈਰਿਫ਼ ਲਗਾਉਣ ਦੀ ਤਿਆਰੀ ਕਰ ਰਿਹਾ ਹੈ। ਜਿਸ ਕਰਕੇ ਭਾਰਤੀ ਕੰਪਨੀਆਂ ਨੂੰ ਨੁਕਸਾਨ ਹੋਵੇਗਾ। ਜੇਕਰ ਅਮਰੀਕਾ ਦਵਾਈਆਂ ‘ਤੇ ਟੈਰਿਫ਼ ਲਗਾਉਣ ਦਾ ਫ਼ੈਸਲਾ ਕਰਦਾ ਹੈ ਤਾਂ ਇਸ ਦਾ ਅਸਰ ਭਾਰਤ ‘ਤੇ ਵੀ ਪਵੇਗਾ। ਭਾਰਤੀ ਦਵਾਈ ਕੰਪਨੀਆਂ ਹਰ ਸਾਲ 40 ਫ਼ੀ ਸਦੀ ਜੈਨਰਿਕ ਦਵਾਈਆਂ’ ਅਮਰੀਕਾ ਭੇਜਦੀਆਂ ਹਨ। ਪਹਿਲਾਂ ਹੀ […]

Main News

ਕੇਂਦਰ ਸਰਕਾਰ ਵੱਲੋਂ ਪੰਜਾਬ ‘ਚੋਂ ਚੌਲਾਂ ਦੀ ਚੁਕਾਈ ਤੇਜ਼:

ਕੇਂਦਰ ਸਰਕਾਰ ਵੱਲੋਂ ਪੰਜਾਬ ‘ਚੋਂ ਚੌਲਾਂ ਦੀ ਚੁਕਾਈ ਤੇਜ਼ ਕਰ ਦਿੱਤੀ ਗਈ ਹੈ। ਕਿਉਂਕਿ ਵਿਸਾਖੀ ਤੱਕ ਕਣਕ ਦੀ ਵਾਢੀ ਦੇ ਜ਼ੋਰ ਫੜਨ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਅਨਾਜ ਭੰਡਾਰਨ ਲਈ ਉਪਰਾਲੇ ਤੇਜ਼ ਕੀਤੇ ਗਏ ਹਨ । ਸੂਬੇ ‘ਚੋਂ 39.42 ਲੱਖ ਮੀਟਰਿਕ ਟਨ ਚੌਲਾਂ ਦੀ ਚੁਕਾਈ ਹੋ ਚੁੱਕੀ ਹੈ।

Main News

ਤਰਨਤਾਰਨ ਦੇ ਗੋਇੰਦਵਾਲ ਸਾਹਿਬ ’ਚ SI ਦਾ ਪਿੰਡ ਦੇ ਸਰਪੰਚ ਨੇ ਗੋਲੀਆਂ ਮਾਰ ਕੇ ਕੀਤਾ ਕਤਲ-

ਤਰਨਤਾਰਨ ਦੇ ਗੋਇੰਦਵਾਲਸਾਹਿਬ ਵਿੱਚ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦਾ ਪਿੰਡ ਦੇ ਸਰਪੰਚ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਸਰਪੰਚ ਆਮ ਆਦਮੀ ਪਾਰਟੀ ਦਾ ਸਮਰਥਕ ਦੱਸਿਆ ਜਾ ਰਿਹਾ ਹੈ। ਸਬ ਇੰਸਪੈਕਟਰ ਚਰਨਜੀਤ ਸਿੰਘ ਪਿੰਡ ਵਿੱਚ ਝਗੜਾ ਸੁਲਝਾਉਣ ਲਈ ਗਏ ਸਨ। ਉਹਨਾਂ ਨਾਲ ਗਏ ਪੁਲਿਸ ਮੁਲਾਜ਼ਮ ਦੀ ਵੀ ਬਾਂਹ ਤੋੜ ਦਿੱਤੀ ਹੈ। ਦੱਸਿਆ ਜਾ […]

Main News

ਅਮਰੀਕਾ ਤੇ ਚੀਨ ਦਾ ਜਵਾਬੀ ਹਮਲਾ ਲਗਾਏ 84% ਟੈਰਿਫ:

ਟਰੰਪ ਦੇ ਚੀਨ ਤੇ ਟੈਰਿਫ ਲਗਾਉਣ ਤੋਂ ਬਾਅਦ ਚੀਨ ਤੇ ਜਵਾਬੀ ਕਾਰਵਾਈ ਕਰਦਿਆਂ ਅਮਰੀਕਾ ਤੇ 84 ਪ੍ਰਤੀਸ਼ਤ ਟੈਰਿਫ ਲਗਾ ਦਿੱਤਾ ਹੈ। ਚੀਨ ਨੇ ਬੁੱਧਵਾਰ ਨੂੰ ਕਿਹਾ ਕਿ ਚੀਨ ਅਮਰੀਕੀ ਸਾਮਾਨ ‘ਤੇ 84% ਟੈਰਿਫ ਲਗਾਏਗਾ, ਜੋ ਕਿ ਪਹਿਲਾਂ ਐਲਾਨੇ ਗਏ 34% ਤੋਂ ਵੱਧ ਹੈ। ਇੱਕ ਦਿਨ ਪਹਿਲਾਂ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨੀ ਸਾਮਾਨ ‘ਤੇ ਟੈਰਿਫ […]

Health

ਗਰਮੀ ਦੇ ਜ਼ਿਆਦਾ ਵਧਣ ਨਾਲ ਸਰੀਰ ਤੇ ਕੀ ਪੈਦਾਂ ਹੈ ਅਸਰ?

ਭਾਰਤ ਦੇ ਉੱਤਰੀ ਹਿੱਸੇ ਵਿੱਚ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ ਕਈ ਥਾਵਾਂ ਤੇ ਭਾਰਤੀ ਮੈਟਰੋਲੌਜ਼ੀ ਵਿਭਾਗ ਵੱਲੋਂ ਯੇਲੋ ਐਲਰਟ ਜਾਰੀ ਕੀਤਾ ਹੈ। ਗਰਮੀ ਦੀਆਂ ਲਹਿਰਾਂ ਦੌਰਾਨ, ਸਰੀਰ ਦੇ ਅੰਦਰੂਨੀ ਤਾਪਮਾਨ ਨੂੰ ਨਿਯੰਤ੍ਰਿਤ ਕਰਨ ਅਤੇ ਗਰਮੀ ਦੇ ਵਾਧੇ ਨੂੰ ਖਤਮ ਕਰਨ ਵਿੱਚ ਅਸਮਰੱਥਾ ਗਰਮੀ ਦੀ ਥਕਾਵਟ ਅਤੇ ਹੀਟਸਟ੍ਰੋਕ ਦਾ ਜੋਖਮ ਵਧਾਉਂਦੀ ਹੈ। ਪਸੀਨੇ ਅਤੇ ਘੱਟ […]