Main News

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਮੰਤਰੀ ਜੇ.ਪੀ.ਨੱਢਾ ਨਾਲ ਕੀਤੀ ਮੁਲਾਕਾਤ-

ਪੰਜਾਬ ਦੇ ਸਿਹਤ ਮੰਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਤੀ ਕੀਤੀ ਹੈ। ਕੇਂਦਰੀ ਸਿਹਤ ਮੰਤਰਾਲੇ ਨੂੰ ਈ-ਫਾਰਮੇਸੀ ਖੇਤਰ ਨੂੰ ਸਖ਼ਤ ਨਿਯਮਾਂ ਹੇਠ ਲਿਆਉਣ ਦੀ ਕੀਤੀ ਅਪੀਲ। ਸੂਬੇ ਦੀ ਸਿਹਤ ਏਜੰਸੀ ਨੂੰ ਆਯੁਸ਼ਮਾਨ ਬੀਮਾ ਸਕੀਮ ਤਹਿਤ ਬਕਾਇਆ ਫੰਡ ਜਾਰੀ ਨਾ ਕਰਨ ਦਾ ਚੁੱਕਿਆ ਮੁੱਦਾ।

Main News

ਬੰਬ ਧਮਾਕੇ ਤੋਂ ਬਾਅਦ ਮਨੋਰੰਜਨ ਕਾਲੀਆ ਦੇ ਘਰ ਪਹੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਅਸ਼ਵਨੀ ਸ਼ਰਮਾ:

ਬੰਬ ਧਮਾਕੇ ਤੋਂ ਬਾਅਦ ਮਨੋਰੰਜਨ ਕਾਲੀਆ ਦੇ ਘਰ ਕਈ ਭਾਜਪਾ ਲੀਡਰ ਪਹੁੰਚੇ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਣੇ ਅਸ਼ਵਨੀ ਸ਼ਰਮਾ ਮੁਲਾਕਾਤ ਲਈ ਪਹੁੰਚੇ। ਹਮਲੇ ਤੋਂ ਬਾਅਦ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਮਨੋਰੰਜਨ ਕਾਲੀਆ ਨੂੰ ਫੋਨ ਕੀਤਾ ਤੇ ਘਟਨਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ ਅਮਿਤ […]

Main News

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਪਹਿਲਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ-

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਪਹਿਲਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਹਨ। ਚਾਰ ਮਹਿਨੀਆਂ ਬਾਅਦ ਅੱਜ ਪੰਜ ਸਿੰਘ ਸਹਿਬਾਨਾਂ ਦੀ ਇਕੱਤਰਤਾ ਮੀਟਿੰਗ ਹੋਣ ਜਾ ਰਹੀ ਹੈ। ਪੰਥਕ ਮਸਲਿਆ ਨੂੰ ਲੈ ਕਿ ਇਸ ਮਿਟਿੰਗ ਵਿੱਚ ਚਰਚਾ ਹੋਣੀ ਹੈ।

Main News

ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਅੰਦਰ ਪ੍ਰੋਜੈਕਟਾਂ ਦੇ ਉਦਘਾਟਨ

ਚੰਡੀਗੜ੍ਹ/ਪਠਾਨਕੋਟ 7 ਅਪ੍ਰੈਲ : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਅੰਦਰ ਸੂਬੇ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇੜ ਨਾਲ ਸਿੱਖਿਆ ਕ੍ਰਾਂਤੀ ਅਧੀਨ ਅੱਜ ਪੂਰੇ ਪੰਜਾਬ ਅੰਦਰ ਸਮਾਰੋਹ ਆਯੋਜਿਤ ਕੀਤੇ ਗਏ ਅਤੇ ਵੱਖ ਵੱਖ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ […]

English News

Chemical burns, assaults, electric shocks – Gazans tell BBC of torture in Israeli detention

Warning: This article contains distressing content Palestinian detainees released back to Gaza have told the BBC they were subjected to mistreatment and torture at the hands of Israeli military and prison staff, adding to reports of misconduct within Israel’s barracks and jails. One man said he was attacked with chemicals and set alight. “I thrashed […]

Main News

ਐਲਪੀਜੀ ਸਿਲੰਡਰ ਹੋਇਆ 50 ਰੁਪਏ ਹੋਰ ਮਹਿੰਗਾ:

ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉੱਜਵਲਾ ਅਤੇ ਗੈਰ-ਉਜਵਲਾ ਖਪਤਕਾਰਾਂ ਲਈ ਹਰੇਕ ਐਲਪੀਜੀ ਸਿਲੰਡਰ ਦੀ ਕੀਮਤ 50 ਰੁਪਏ ਵਧਾਈ ਜਾਵੇਗੀ। “ਇਸਦਾ ਮਤਲਬ ਹੈ ਕਿ ਉੱਜਵਲਾ ਲਾਭਪਾਤਰੀਆਂ ਲਈ ਹਰੇਕ ਸਿਲੰਡਰ ਦੀ ਕੀਮਤ 500 ਰੁਪਏ ਤੋਂ 550 ਰੁਪਏ ਤੱਕ ਵਧ ਜਾਵੇਗੀ। ਮੰਤਰੀ ਪੁਰੀ ਨੇ ਅੱਗੇ ਕਿਹਾ ਕਿ ਹੋਰਾਂ […]

Main News

ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਇਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾਈ-

ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਇਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾਈ ਹੈ। ਰਿਟੇਲ ਕੀਮਤਾਂ ‘ਤੇ ਕੋਈ ਅਸਰ ਨਹੀਂ ਹਵੋਗਾ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਵਧੀ ਡਿਊਟੀ ਦੀ ਪੂਰਤੀ ਕੱਚੇ ਤੇਲ ਦੀਆਂ ਕੌਮਾਂਤਰੀ ਕੀਮਤਾਂ ‘ਚ ਕਟੌਤੀ ਤੋਂ ਹੋ ਜਾਵੇਗੀ।

Main News

ਮੋਗਾ ਸੈਕਸ ਸਕੈਂਡਲ ਮਾਮਲੇ ’ਚ ਮੋਹਾਲੀ ਦੀ ਸੀਬੀਆਈ ਅਦਾਲਤ ਦਾ ਵੱਡਾ ਫ਼ੈਸਲਾ:

ਮੋਗਾ ਸੈਕਸ ਸਕੈਂਡਲ ਮਾਮਲੇ ’ਚ ਮੋਹਾਲੀ ਦੀ ਸੀਬੀਆਈ ਅਦਾਲਤ ਦਾ ਵੱਡਾ ਫ਼ੈਸਲਾ ਆਇਆ ਹੈ। ਸਾਬਕਾ SSP ਦਵਿੰਦਰ ਸਿੰਘ ਗਰਚਾ ਤੇ ਸਾਬਕਾ SP ਪਰਮਦੀਪ ਸਿੰਘ ਸੰਧੂ ਤੇ ਇੰਸਪੈਕਟਰ ਅਮਰੀਕ ਸਿੰਘ ਤੇ ਰਮਨ ਕੁਮਾਰ ਨੂੰ 5-5 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ 2-2 ਲੱਖ ਰੁਪਏ ਜੁਰਮਾਨਾ ਲਗਾਇਆ ਹੈ। ਥਾਣੇਦਾਰ ਰਮਨ ਕੁਮਾਰ ਨੂੰ ਇੱਕ ਹੋਰ ਮਾਮਲੇ ‘ਚ […]

Main News

ਪੰਜਾਬ ਭਰ ਵਿੱਚੋੋੋੋੋੋੋੋੋੋੋੋੋੋੋੋੋੋੋੋੋੋੋੋੋੋੋੋੋੋੋਂ ਊਠ ਹੋਏ ਗਾਇਬ ਸਿਰਫ਼ ਬਚੇ 80 ਊਠ ਬਾਕੀ:

ਪੰਜਾਬ ਵਿਚੋ ਊਠ ਗ਼ਾਇਬ ਵੀ ਗਾਇਬ ਹੋ ਚੁੱਕਿਆ ਹੈ। ਮਾਰੂਥਲ ਦੀ ਸਵਾਰੀ ਪੰਜਾਬ ‘ਚ ਗ਼ਾਇਬ ਹੋ ਗਈ ਹੈ ਅਤੇ ਹੁਣ ਮੇਲਿਆਂ ‘ਤੇ ਹੀ ਊਠ ਨਜ਼ਰ ਆਉਂਦੇ ਹਨ। ਸੂਬੇ ਵਿੱਚ ਇਸ ਵੇਲੇ ਸਿਰਫ਼ 80 ਊਠ ਬਾਕੀ ਬਚੇ ਹਨ ਜਦੋਂ ਕਿ ਸਾਲ 1997 ਵਿੱਚ ਪੰਜਾਬ ਵਿੱਚ ਊਠਾਂ ਦੀ ਗਿਣਤੀ 29,708 ਸੀ। ਸਾਲ 2003 ਵਿੱਚ ਹੀ 3467 ਊਠ […]

Main News

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ:

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਤਮਨਦੀਪ ਸਿੰਘ ਵਾਸੀ ਪਿੰਡ ਕੱਕੜ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਹੈਰੋਇਨ ਅਤੇ 900 ਗ੍ਰਾਮ ICE (ਕ੍ਰਿਸਟਲ ਮੈਥ) ਬਰਾਮਦ ਕੀਤੀ ਹੈ। ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਤੇ […]